ਪੜਚੋਲ ਕਰੋ

ਰਾਸ਼ਟਰਪਤੀ ਐਵਾਰਡੀ ਤੇ ਅੰਮ੍ਰਿਤਸਰ 'ਚ ਹਮਲਾ, ਘਟਨਾ ਸੀਸੀਟੀਵੀ 'ਚ ਹੋਈ ਕੈਦ

ਰਾਸ਼ਟਰਪਤੀ ਐਵਾਰਡੀ ਅਮਰਦੀਪ ਸਿੰਘ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ।

ਅੰਮ੍ਰਿਤਸਰ: ਰਾਸ਼ਟਰਪਤੀ ਐਵਾਰਡੀ ਅਮਰਦੀਪ ਸਿੰਘ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਅਮਰਦੀਪ ਸਿੰਘ ਦੇ ਨੱਕ ਦੀ ਹੱਡੀ ਟੁੱਟ ਗਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਦੀ ਜਵਾਈ ਹਨ। ਉਨ੍ਹਾਂ ਨੂੰ ਬਹਾਦਰੀ ਲਈ ਰਾਸ਼ਟਰਪਤੀ ਅਬਦੁੱਲ ਕਲਾਮ ਕੋਲੋਂ ਸ਼ੌਰਿਆ ਚੱਕਰ ਵੀ ਮਿਲਿਆ ਹੋਇਆ ਹੈ।ਅਮਰਦੀਪ ਸਿੰਘ ਇਸਟ ਮੋਹਨ ਨਗਰ ਦੇ ਵਾਸੀ ਹਨ। ਦਰਅਸਲ, ਉਨ੍ਹਾਂ ਦੇ ਇਲਾਕੇ ਦੇ ਹੀ ਕੁੱਝ ਲੋਕਾਂ ਨੇ ਉਨ੍ਹਾਂ ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਇੱਕ ਪਾਰਕ ਦੀ ਪਰਦਾਨਗੀ ਨੂੰ ਲੈ ਕਿ ਪਾਰਕ 'ਚ ਮੀਟਿੰਗ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦੀ ਕੁੱਝ ਲੜਕਿਆਂ ਨਾਲ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਪਿਸਤੋਲ ਕੱਢ ਹਵਾਈ ਫਾਇਰ ਕੀਤੇ ਅਤੇ ਫਿਰ ਪਿਸਤੋਲ ਦਾ ਬੱਟ ਅਮਰਦੀਪ ਸਿੰਘ ਦੇ ਨੱਕ ਤੇ ਦੇ ਮਾਰਿਆ। ਇਸ ਵਿੱਚ ਅਮਰਦੀਪ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਸਾਰਾ ਮਾਮਲਾ ਸੀਸੀਟੀਵੀ ਫੁਟੇਜ 'ਚ ਕੈਦ ਹੋ ਗਿਆ ਹੈ। ਸੀਸੀਟੀਵੀ ਦੇ ਅਧਾਰ ਤੇ ਪੁਲਿਸ ਥਾਣਾ ਬੀ ਡਿਵੀਜ਼ਨ ਦੀ 'ਚ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget