ਪੜਚੋਲ ਕਰੋ

SAD High Level Committee: ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

president Sukhbir Singh Badal president Sukhbir Singh Badal Formation of High Level Committee to make major changes in party

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 16 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ।

ਕਮੇਟੀ ਵਿੱਚ ਜਿਹਨਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ 'ਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋ, ਸੁਰਜੀਤ ਸਿੰਘ ਰੱਖੜਾ, ਵਿਧਾਇਕ ਦਲ ਦੇ ਨੇਤਾ ਸਰਦਾਰ ਮਨਪ੍ਰੀਤ ਸਿੰਘ ਇਆਲੀ, ਚੀਫ ਵਿਪ੍ਹ ਡਾ. ਸੁਖਵਿੰਦਰ ਕੁਮਾਰ ਸੁੱਖੀ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਐਸ ਓ ਆਈ ਦੇ ਪ੍ਰਧਾਨ ਸਰਦਾਰ ਰੋਬਿਨ ਬਰਾੜ ਸ਼ਾਮਲ ਹਨ।

ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜਿਲਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ..ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ।

ਇਹ ਵੀ ਪੜ੍ਹੋ: ਇਮਤਿਆਜ਼ ਅਲੀ ਦੀ ਆਉਣ ਵਾਲੀ Chamkila ਬਾਇਓਪਿਕ 'ਚ Diljit Dosanjh ਦੇ ਨਾਲ ਕੰਮ ਕਰੇਗੀ Parineeti Chopra!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget