ਪੜਚੋਲ ਕਰੋ

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਡਿਪਟੀ ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਹਰਮਨਜੀਤ ਸਿੰਘ ਨੂੰ ਵੀ ਵਿਲੱਖਣ ਸੇਵਾਵਾਂ ਲਈ ਆਜ਼ਾਦੀ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਚੰਡੀਗੜ੍ਹ: ਡਿਪਟੀ ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਹਰਮਨਜੀਤ ਸਿੰਘ ਨੂੰ ਵੀ ਵਿਲੱਖਣ ਸੇਵਾਵਾਂ ਲਈ ਆਜ਼ਾਦੀ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੋਮ ਗਾਰਡਜ਼ ਦੇ 7 ਹੋਰ ਜਵਾਨਾਂ ਨੂੰ ਵੀ ਮੇਰਿਟਰੀਅਸ ਸਰਵਿਸਿਜ਼ ਲਈ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਮਿਲੇਗਾ ਜਿਨ੍ਹਾਂ ਵਿਚ ਐਸ ਓ (ਸੀ ਡੀ) ਗੁਰਿੰਦਰਪਾਲ ਸਿੰਘ, ਜ਼ਿਲ੍ਹਾ ਕਮਾਂਡਰ (ਐਚ ਜੀ) ਅਨਿਲ ਕੁਮਾਰ, ਜ਼ਿਲ੍ਹਾ ਕਮਾਂਡਰ (ਐਚ ਜੀ) ਰਾਜਿੰਦਰ ਕ੍ਰਿਸ਼ਨ, ਸੀਨੀਅਰ ਸਹਾਇਕ (ਐਚ ਜੀ ਅਤੇ ਸੀ ਡੀ) ਸੁਖਨੰਦਨ ਕੌਰ, ਪਲਟੂਨ ਕਮਾਂਡਰ (ਐਚ ਜੀ ਅਤੇ ਸੀ ਡੀ) ਨਿਰਮਲ ਸਿੰਘ, ਚੀਫ਼ ਵਾਰਡਨ ( ਸੀ ਡੀ) ਗੁਰਚਰਨ ਸਿੰਘ, ਪਲਟੂਨ ਕਮਾਂਡਰ (ਐਚ ਜੀ) ਰਛਪਾਲ ਸਿੰਘ ਸ਼ਾਮਲ ਹਨ। ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਰਾਜਿੰਦਰ ਕ੍ਰਿਸ਼ਨ, ਸੀਨੀਅਰ ਸਹਾਇਕ (ਐਚ ਜੀ ਅਤੇ ਸੀ ਡੀ) ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਚੀਫ਼ ਵਾਰਡਨ ( ਸੀ ਡੀ) ਗੁਰਚਰਨ ਸਿੰਘ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਜ਼ਿਲ੍ਹਾ ਕਮਾਂਡਰ (ਐਚ ਜੀ) ਅਨਿਲ ਕੁਮਾਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸੀਨੀਅਰ ਸਹਾਇਕ (ਐਚ ਜੀ ਅਤੇ ਸੀ ਡੀ) ਸੁਖਨੰਦਨ ਕੌਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਅਧਿਕਾਰੀ ਵੀ ਹੋਣਗੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਹਰਮਨਜੀਤ ਸਿੰਘ, ਡਿਪਟੀ ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget