ਪੜਚੋਲ ਕਰੋ

ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਪੈਸੇ ਨੂੰ ਮੋਸਟ-ਵਾਂਟੈਡ ਅਪਰਾਧੀਆਂ ਵਾਸਤੇ ਕਾਨੂੰਨੀ ਮਦਦ ਦੇਣ ਲਈ ਵਰਤਿਆ : ਮਲਵਿੰਦਰ ਕੰਗ

Punjab News : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ

Punjab News : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।

ਆਪਣੇ ਬਿਆਨ ਵਿੱਚ ਮਲਵਿੰਦਰ ਕੰਗ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੀ ਇਸਤੋਂ ਵੱਡੀ ਉਦਾਹਰਣ ਕੀ ਹੋਵੇਗੀ ਕਿ ਬੀਤੀ ਕਾਂਗਰਸ ਸਰਕਾਰ ਦੌਰਾਨ ਜਿੱਥੇ ਮੋਸਟ-ਵਾਂਟੈਂਡ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਤਾਕਤ ਦੀ ਦੁਰਵਰਤੋਂ ਕਰਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਮਹਿਮਾਨਾਂ ਵਾਂਗ ਰੱਖਿਆ ਗਿਆ ਉੱਥੇ ਪੰਜਾਬ ਦੇ ਖਜ਼ਾਨੇ 'ਚੋਂ ਲੱਖਾਂ ਰੁਪਏ ਖਰਚ ਕਰ ਉਸ ਲਈ ਕਾਨੂੰਨੀ ਮਦਦ ਵੀ ਮੁਹੱਈਆ ਕਰਵਾਈ ਗਈ।

 ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਅਪਰਾਧੀਆਂ ਦੀ ਇਸ ਰਾਜਨੀਤਿਕ ਪੁਸ਼ਤਪਨਾਹੀ ਕਾਰਨ ਜਿੱਥੇ ਲੋਕਾਂ ਦੇ ਟੈੱਕਸ ਦੇ ਪੈਸੇ ਦੀ ਦੁਰਵਰਤੋਂ ਕੀਤੀ ਗਈ ਉੱਥੇ ਇਸ ਨਾਲ ਗੈਂਗਸਟਰਵਾਦ ਨੂੰ ਵੀ ਸ਼ਹਿ ਮਿਲੀ ਤੇ ਉਹ ਹੋਰ ਵੱਧਦਾ-ਫੁੱਲਦਾ ਗਿਆ। ਕੰਗ ਨੇ ਦੁਹਰਾਇਆ ਕਿ ਜੇਲ੍ਹਾਂ ਨੂੰ ਗੈਂਗਸਟਰਾਂ ਲਈ 'ਸੇਫ਼ ਹਾਊਸ' ਬਣਾਉਣ ਵਾਲਿਆਂ ਦਾ ਸੱਚ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ ਅਤੇ ਇਸਤੋਂ ਵੀ ਅੱਗੇ ਅਪਰਾਧ ਅਤੇ ਨਸ਼ੇ ਦੀ ਪੁਸ਼ਤਪਨਾਹੀ ਵਿਚ ਸ਼ਾਮਿਲ ਕੁਝ ਵਰਦੀਧਾਰੀਆਂ ਦਾ ਨੈੱਕਸਸ ਵੀ ਮਾਨ-ਸਰਕਾਰ ਨੇ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਦੋਸ਼ੀ ਭਾਂਵੇ ਉਹ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।

 ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ

ਓਧਰ ਦੂਜੇ ਪਾਸੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਤੇ ਇੱਕ ਸਖ਼ਤ ਟਵੀਟ ਕਰਦਿਆਂ ਕਿਹਾ ਕਿ, 'ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ ਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ..48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ..ਮਹਿੰਗੇ ਵਕੀਲ ਕੀਤੇ..ਖ਼ਰਚਾ 55 ਲੱਖ..ਮੈਂ ਲੋਕਾਂ ਦੇ ਟੈਕਸ ਚੋ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ..ਜਿਹੜੇ ਮੰਤਰੀਆਂ ਦੇ ਹੁਕਮਾਂ ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ..'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget