ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਵਾਤਾਵਰਣ ਦੀ ਸ਼ੁੱਧਤਾ ਤੇ ਤੰਦਰੁਸਤ ਜੀਵਨ ਲਈ ਕੁਦਰਤ ਦੇ ਹਿੱਤ 'ਚ ਉਦਮ ਕਰਦੇ ਰਹਿਣਾ ਜ਼ਰੂਰੀ : ਬੁੱਧ ਰਾਮ
Mansa News : ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਸਟੇਡੀਅਮ ਦੀ ਦਿੱਖ ਨੂੰ ਆਕਸ਼ਕ ਬਣਾਉਣ ਲਈ ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ। ਵਿਧਾਇਕ ਬੁੱਧ
Principal Buddha Ram
Mansa News : ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਸਟੇਡੀਅਮ ਦੀ ਦਿੱਖ ਨੂੰ ਆਕਸ਼ਕ ਬਣਾਉਣ ਲਈ ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਤੰਦਰੁਸਤ ਜੀਵਨ ਲਈ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋਣਾ ਬਹੁਤ ਜ਼ਰੂਰੀ ਹੈ।
ਪੌਦੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਦੇ ਹਨ। ਵਾਤਾਵਰਣ ਦੀ ਸ਼ੁੱਧਤਾ ਦਾ ਖਾਸ ਖਿਆਲ ਰੱਖਦਿਆਂ ਸਾਨੂੰ ਕੁਦਰਤ ਦੇ ਹਿੱਤ ਵਿਚ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਣ ਵਿਭਾਗ ਮਾਨਸਾ ਤੋਂ ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਇਨ੍ਹਾਂ ਪੌਦਿਆਂ ਦਾ ਪ੍ਰਬੰਧ ਕਰਨ 'ਤੇ ਸ਼ਲਾਘਾ ਕੀਤੀ।
ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਨੇ ਕਿਹਾ ਕਿ ਸਕੂਲ ਨੂੰ ਹਰਾ ਭਰਿਆ ਬਣਾਉਣਾ ਦਾ ਉਦਮ ਸਕੂਨਮਈ ਹੈ। ਇਸ ਮੌਕੇ ਪਿੰਡ ਦੇ ਵੱਖ ਵੱਖ ਪਤਵੰਤਿਆਂ ਨੇ ਵੀ ਬੂਟੇ ਲਗਾਏ ਅਤੇ ਹਲਕਾ ਵਿਧਾਇਕ, ਸਕੂਲ ਸਟਾਫ਼ ਅਤੇ ਪਤਵੰਤਿਆਂ ਵੱਲੋਂ ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਨੇ ਕਿਹਾ ਕਿ ਸਕੂਲ ਨੂੰ ਹਰਾ ਭਰਿਆ ਬਣਾਉਣਾ ਦਾ ਉਦਮ ਸਕੂਨਮਈ ਹੈ। ਇਸ ਮੌਕੇ ਪਿੰਡ ਦੇ ਵੱਖ ਵੱਖ ਪਤਵੰਤਿਆਂ ਨੇ ਵੀ ਬੂਟੇ ਲਗਾਏ ਅਤੇ ਹਲਕਾ ਵਿਧਾਇਕ, ਸਕੂਲ ਸਟਾਫ਼ ਅਤੇ ਪਤਵੰਤਿਆਂ ਵੱਲੋਂ ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਬਠਿੰਡਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬਠਿੰਡਾ-ਬਰਨਾਲਾ ਰੋਡ 'ਤੇ ਓਵਰ ਬਰਿਜ ’ਤੇ 5 ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ 15 ਦੇ ਕਰੀਬ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸੀਐਮ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)