ਪੜਚੋਲ ਕਰੋ

ਬਹੁਚਰਚਿਤ ਪ੍ਰਿੰਸੀਪਲ ਰਿੱਤੂ ਛਾਬੜਾ ਕਤਲ ਕੇਸ 'ਚ ਦੋਸ਼ੀ ਵਿਦਿਆਰਥੀ ਨੂੰ ਹੋਈ ਉਮਰ ਕੈਦ

-12ਵੀਂ ਜਮਾਤ ਦੇ ਵਿਦਿਆਰਥੀ ਸ਼ਿਵਾਂਸ਼ ਗੁੰਬਰ ਨੂੰ ਫਾਸਟ ਟਰੈਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ- ਪਿਤਾ ਦੇ ਲਾਇਸੰਸੀ ਰਿਵਾਲਵਰ ਨਾਲ ਫਾਇਰਿੰਗ ਕਰ ਪ੍ਰਿੰਸੀਪਲ ਦਾ ਕੀਤਾ ਸੀ ਕਤਲ

ਯਮੁਨਾਨਗਰ: ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਦੀ ਪ੍ਰਿੰਸੀਪਲ ਰਿੱਤੂ ਛਾਬੜਾ ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਿਵਾਂਸ਼ ਗੁੰਬਰ ਨੂੰ ਫਾਸਟ ਟਰੈਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ 10,000 ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ। ਮਾਮਲਾ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੀ ਥਾਪਰ ਕਲੋਨੀ ਦਾ ਸੀ। 25 ਫਰਵਰੀ ਨੂੰ ਸ਼ਿਵਾਂਸ਼ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਦਕਿ ਆਰਮਜ਼ ਐਕਟ ਵਿੱਚ ਉਸ ਦੇ ਪਿਤਾ ਰਣਜੀਤ ਉਰਫ ਸੰਜੇ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। 20 ਜਨਵਰੀ, 2018 ਨੂੰ ਸਵਾਮੀ ਵਿਵੇਕਾਨੰਦ ਸਕੂਲ ਵਿਖੇ ਇੱਕ ਪੇਰੈਂਟ ਟੀਚਰ ਮੀਟਿੰਗ ਚੱਲ ਰਹੀ ਸੀ। ਇਸ ਦੌਰਾਨ, 12 ਵੀਂ ਜਮਾਤ ਦਾ ਵਿਦਿਆਰਥੀ ਸ਼ਿਵਾਂਸ਼ ਪ੍ਰਿੰਸੀਪਲ ਰੀਤੂ ਛਾਬੜਾ ਦੇ ਕਮਰੇ ਵਿੱਚ ਆਇਆ ਤੇ ਰਿਵਾਲਵਰ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਪ੍ਰਿੰਸੀਪਲ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਸਨ। ਘਟਨਾ ਤੋਂ ਬਾਅਦ ਸਕੂਲ ਵਿੱਚ ਹਫੜਾ-ਦਫੜੀ ਮੱਚ ਗਈ ਸੀ। ਸ਼ਿਵਾਂਸ਼ ਪਿਸਤੌਲ ਦਿਖਾਉਂਦੇ ਹੋਏ ਭੱਜ ਗਿਆ। ਬਾਅਦ ਵਿੱਚ, ਲੋਕਾਂ ਨੇ ਕੁਝ ਦੂਰੀ 'ਤੇ ਸ਼ਿਵਾਂਸ਼ ਨੂੰ ਫੜ ਲਿਆ ਤੇ ਉਸ ਦੀ ਕੁੱਟ ਮਾਰ ਕੀਤੀ। ਉਧਰ, ਪ੍ਰਿੰਸੀਪਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪ੍ਰਿੰਸੀਪਲ ਨੇ ਸ਼ਿਵਾਂਸ਼ ਦੀ ਪ੍ਰੈਕਟੀਕਲ ਫਾਈਲ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਈਰਖਾ ਵਿੱਚ ਉਸ ਨੇ ਆਪਣੇ ਪਿਤਾ ਦੇ ਲਾਇਸੰਸੀ ਰਿਵਾਲਵਰ ਨਾਲ ਫਾਇਰਿੰਗ ਕਰ ਪ੍ਰਿੰਸੀਪਲ ਦਾ ਕਤਲ ਕਰ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget