ਪੜਚੋਲ ਕਰੋ

Punjab News: ਪ੍ਰਿੰਸੀਪਲ ਨੇ ਸਿੱਖ ਵਿਦਿਆਰਥੀ ਦੇ ਮਾਰੇ ਥੱਪੜ ਤੇ ਖਿੱਚਿਆ ਜੂੜਾ, ਸਿੱਖ ਜਥੇਬੰਦੀਆਂ 'ਚ ਰੋਸ, ਵੀਡੀਓ ਵਾਇਰਲ ਹੋਣ ਮਗਰੋਂ ਮੰਤਰੀ ਨੇ ਕਾਰਵਾਈ ਦਾ ਦਿੱਤਾ ਭਰੋਸਾ

ਵੀਡੀਓ ਵਾਇਰਲ ਹੁੰਦੇ ਹੀ ਲੋਕਾਂ 'ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Punjab News: ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੇ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਨੌਜਵਾਨ ਦੇ ਵਾਲ ਵੀ ਪੁੱਟੇ। ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਤੇ ਡਰ ਕਾਰਨ ਰੋ ਰਿਹਾ ਹੈ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ।

ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ। ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

Punjab News: ਪ੍ਰਿੰਸੀਪਲ ਨੇ ਸਿੱਖ ਵਿਦਿਆਰਥੀ ਦੇ ਮਾਰੇ ਥੱਪੜ ਤੇ ਖਿੱਚਿਆ ਜੂੜਾ, ਸਿੱਖ ਜਥੇਬੰਦੀਆਂ 'ਚ ਰੋਸ, ਵੀਡੀਓ ਵਾਇਰਲ ਹੋਣ ਮਗਰੋਂ ਮੰਤਰੀ ਨੇ ਕਾਰਵਾਈ ਦਾ ਦਿੱਤਾ ਭਰੋਸਾ

ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ 'ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget