ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਜਾ ਰਹੇ 36 ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ।
Punjab News: ਟਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਹੋਏ ਪ੍ਰਿੰਸੀਪਲ, ਸੀਐਮ ਮਾਨ ਨੇ ਮੌਕੇ 'ਤੇ ਹੀ ਐਲਾਨ ਕਰਕੇ ਕਿਹਾ....
ਏਬੀਪੀ ਸਾਂਝਾ | sanjhadigital | 04 Feb 2023 11:04 AM (IST)
ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੀਐਮ ਮਾਨ ਨੇ ਪਹਿਲੇ ਬੈਚ ਨੂੰ ਕੀਤਾ ਰਵਾਨਾ

ਟਰੇਨਿੰਗ ਲੈਣ ਲਈ ਸਿੰਗਾਪੁਰ ਰਵਾਨਾ ਹੋਏ ਪ੍ਰਿੰਸੀਪਲ, ਸੀਐਮ ਮਾਨ ਨੇ ਮੌਕੇ 'ਤੇ ਹੀ ਐਲਾਨ ਕਰਕੇ ਕਿਹਾ....