ਪੜਚੋਲ ਕਰੋ

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

Goindwal Sahib Central Jail : ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਸਥਿਤ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਹੁਲ ਨਮਾਸੀ ਵਜੋਂ ਹੋਈ

Goindwal Sahib Central Jail : ਤਰਨ ਤਾਰਨ (Taran Taran) ਦੀ ਗੋਇੰਦਵਾਲ ਸਾਹਿਬ ਸਥਿਤ ਕੇਂਦਰੀ ਜੇਲ੍ਹ (Goindwal Sahib Central Jail) ਵਿੱਚ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਹੁਲ ਨਮਾਸੀ ਵਜੋਂ ਹੋਈ ਹੈ, ਜੋ ਕਿ ਨਿਊ ਜਵਾਹਰ ਨਗਰ ਮਹਿਤਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜੋ ਕੁਝ ਦਿਨ ਪਹਿਲਾਂ ਹੀ ਜੇਲ੍ਹ ਵਿੱਚ ਗਿਆ ਸੀ। ਪਰਿਵਾਰ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਰਾਹੁਲ ਦੀ ਮਾਂ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੇ ਪੁੱਤਰ ਨੂੰ ਮਿਲਣ ਲਈ ਗੋਇੰਦਵਾਲ ਜੇਲ੍ਹ ਵਿੱਚ ਗਈ ਸੀ। ਉਨ੍ਹਾਂ ਨੇ ਸਵੇਰੇ ਅਤੇ ਸ਼ਾਮ ਨੂੰ ਦੋ ਵਾਰ ਰਾਹੁਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਸ ਸਮੇਂ ਉਹ ਬਿਲਕੁਲ ਠੀਕ ਸੀ। ਮਾਂ ਦੇ ਅਨੁਸਾਰ ਪੁਲਿਸ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਰਾਹੁਲ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਪਹੁੰਚੀ ਤਾਂ ਉਸਨੂੰ ਉਸਦੀ ਮੌਤ ਦੀ ਸੂਚਨਾ ਮਿਲੀ।

ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਰਾਹੁਲ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਡਾਕਟਰਾਂ ਦਾ ਤਿੰਨ ਮੈਂਬਰੀ ਬੋਰਡ ਪੋਸਟਮਾਰਟਮ ਕਰੇਗਾ। ਪਰਿਵਾਰ ਨੇ ਰਾਹੁਲ ਦੀ ਜੇਲ੍ਹ ਵਿੱਚ ਹੋਈ ਮੌਤ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget