ਪੜਚੋਲ ਕਰੋ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚੋਂ ਇਲਾਜ ਲਈ ਆਇਆ ਕੈਦੀ ਫਰਾਰ ,3 ਪੁਲਿਸ ਮੁਲਾਜ਼ਮਾਂ 'ਤੇ ਡਿੱਗੀ ਗਾਜ 

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਇਲਾਜ ਲਈ ਆਇਆ ਇੱਕ ਹੋਰ ਕੈਦੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਫਰਾਰ ਹੋਏ ਕੈਦੀ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਇਲਾਜ ਲਈ ਆਇਆ ਇੱਕ ਹੋਰ ਕੈਦੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਫਰਾਰ ਹੋਏ ਕੈਦੀ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਕੈਦੀ ਅਤੇ ਉਸ ਦੇ ਨਾਲ ਜਾ ਰਹੇ ਤਿੰਨ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵੀ ਥਾਣਾ ਮਜੀਠਾ ਰੋਡ ਵਿਖੇ ਕੇਸ ਦਰਜ ਕਰ ਲਿਆ ਹੈ।

ਗੁਰੂ ਨਾਨਕ ਹਸਪਤਾਲ ਤੋਂ ਫਰਾਰ ਹੋਏ ਕੈਦੀ ਦੀ ਪਛਾਣ ਕਰਨਦੀਪ ਸਿੰਘ ਵਾਸੀ ਚੀਮਾ ਬਾਠ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਕਰਨਦੀਪ ਖ਼ਿਲਾਫ਼ ਆਈਪੀਸੀ 379 ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕਰਨਦੀਪ ਨੂੰ ਸ਼ਨੀਵਾਰ ਰਾਤ ਨੂੰ ਜੀਐਨਡੀਐਚ ਲਿਆਂਦਾ ਗਿਆ ਸੀ। ਜਦੋਂ ਉਸਨੂੰ ਜੀਐਨਡੀਐਚ ਲਿਆਂਦਾ ਗਿਆ ਤਾਂ ਉਹ ਬੇਹੋਸ਼ ਸੀ। ਡਾਕਟਰਾਂ ਨੇ ਜੇਲ ਵਿਚ ਉਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਜੀਐਨਡੀਐਚ ਰੈਫ਼ਰ ਕਰ ਦਿੱਤਾ ਸੀ। ਜਿੱਥੇ ਡਾਕਟਰਾਂ ਨੇ ਉਸਨੂੰ GNDH ਦੇ ਮੈਡੀਸਨ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਰੱਖਿਆ ਸੀ।

ਸਿਹਤ ਖ਼ਰਾਬ ਹੋਣ ਦਾ ਕੀਤਾ ਡਰਾਮਾ

ਜੇਲ੍ਹ ਪ੍ਰਸ਼ਾਸਨ ਨੇ ਕਰਨਦੀਪ ਸਿੰਘ ਦੇ ਨਾਲ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਜੀਐਨਡੀਐਚ ਵਿੱਚ ਇਲਾਜ ਅਧੀਨ ਭੇਜਿਆ ਸੀ ਪਰ ਉਹ ਉਕਤ ਸੁਰੱਖਿਆ ਕਰਮੀਆਂ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਗਿਆ। ਕਰਨਦੀਪ ਨੇ ਸਿਹਤ ਖਰਾਬ ਹੋਣ ਕਾਰਨ ਜੀਐਨਡੀਐਚ ਦੇ ਐਮਰਜੈਂਸੀ ਵਾਰਡ ਵਿੱਚ ਐਕਟਿੰਗ ਕਰਨੀ ਸ਼ੁਰੂ ਕਰ ਦਿੱਤੀ। ਉਸ ਦੇ ਨਾਲ ਆਏ ਸੁਰੱਖਿਆ ਕਰਮਚਾਰੀ ਉਸ ਦੇ ਜਾਲ ਵਿਚ ਫਸ ਗਏ। ਜਦੋਂ ਸਾਰੇ ਪੁਲਿਸ ਮੁਲਾਜ਼ਮ ਡਾਕਟਰਾਂ ਨੂੰ ਲੈਣ ਲਈ ਭੱਜੇ ਤਾਂ ਕਰਨਦੀਪ ਹਸਪਤਾਲ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਕੁਝ ਦਿਨ ਪਹਿਲਾਂ ਭੱਜਿਆ ਸੀ ਅੱਤਵਾਦੀ  

ਕੁਝ ਦਿਨ ਪਹਿਲਾਂ ਅੱਤਵਾਦੀ ਆਸ਼ੀਸ਼ ਮਸੀਹ ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਤੋਂ ਫਰਾਰ ਹੋ ਗਿਆ ਸੀ। ਉਹ 9 ਮਹੀਨੇ ਪਹਿਲਾਂ ਗੁਰਦਾਸਪੁਰ ਦੇ ਦੀਨਾ ਨਗਰ ਤੋਂ ਮਿਲੇ ਆਰਡੀਐਕਸ ਅਤੇ ਹੈਂਡ ਗ੍ਰੇਨੇਡ ਦੇ ਮਾਮਲੇ ਵਿੱਚ ਫੜਿਆ ਗਿਆ ਸੀ। ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਆਸ਼ੀਸ਼ ਨੂੰ ਵੀ ਬਿਮਾਰ ਹੋਣ ਦੇ ਬਹਾਨੇ ਮਾਨਸਿਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਹਾਲਾਂਕਿ ਪੰਜ ਦਿਨਾਂ ਦੇ ਅੰਦਰ ਹੀ ਦੋਸ਼ੀ ਨੂੰ ਫਿਰ ਤੋਂ ਪੁਲਿਸ ਨੇ ਫੜ ਲਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget