ਪੜਚੋਲ ਕਰੋ

ਹਸਪਤਾਲ 'ਚ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ

ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕਰਨਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਫਰੀਦਕੋਟ ਜੇਲ੍ਹ ਅੰਦਰ ਕੈਦ ਸੀ। ਅਚਾਨਕ ਬਿਮਾਰ ਹੋਣ ਕਰਕੇ ਉਸ ਨੂੰ ਬਿਹਤਰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਹ ਨਿਗਰਾਨੀ ਕਰ ਰਹੀ ਪੁਲਿਸ ਦੇ ਹੁੰਦਿਆਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਫਰੀਦਕੋਟ: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਕੇਂਦਰੀ ਮਾਡਰਨ ਜੇਲ੍ਹ ਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੀ ਵਡਾਲੀ ਨਿਵਾਸੀ ਕਰਨਬੀਰ ਸਿੰਘ ਵਜੋਂ ਹੋਈ ਹੈ। ਉਸ ਨੂੰ 15 ਜੂਨ, 2019 ਨੂੰ ਬਿਹਤਰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪੁਲਿਸ ਨੂੰ ਭੇਜੀ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕਰਨਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਫਰੀਦਕੋਟ ਜੇਲ੍ਹ ਅੰਦਰ ਕੈਦ ਸੀ। ਅਚਾਨਕ ਬਿਮਾਰ ਹੋਣ ਕਰਕੇ ਉਸ ਨੂੰ ਬਿਹਤਰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਹ ਨਿਗਰਾਨੀ ਕਰ ਰਹੀ ਪੁਲਿਸ ਦੇ ਹੁੰਦਿਆਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਏਐਸਆਈ ਗੁਰਦਿੱਤ ਸਿੰਘ ਨੇ ਪੁਲਿਸ ਦੱਸਿਆ ਕਿ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਫਰਾਰ ਹੋਏ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਰਨਬੀਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Embed widget