ਪੜਚੋਲ ਕਰੋ

ਅੰਮ੍ਰਿਤਸਰ 'ਚ ਪ੍ਰਾਈਵੇਟ ਲੈਬੋਟਰੀਆਂ ਦੇ ਕੋਰੋਨਾ ਟੈਸਟਾਂ ਦੀ ਰਿਪੋਰਟ ਗਲਤ, ਮਰੀਜ਼ਾਂ ਨੇ ਸਰਕਾਰ ਤੋਂ ਐਕਸ਼ਨ ਮੰਗਿਆ

ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੱਧਣ ਤੇ ਸਰਕਾਰ ਵੱਲੋਂ ਨਿੱਜੀ ਲੈਬਾਰਟਰੀ ਨੂੰ ਕਰੋੜਾਂ ਦੇ ਟੈਸਟ ਕਰਨ ਦੀ ਮਾਨਤਾ ਦੇ ਦਿੱਤੀ ਗਈ ਸੀ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੱਧਣ ਤੇ ਸਰਕਾਰ ਵੱਲੋਂ ਨਿੱਜੀ ਲੈਬਾਰਟਰੀ ਨੂੰ ਕਰੋੜਾਂ ਦੇ ਟੈਸਟ ਕਰਨ ਦੀ ਮਾਨਤਾ ਦੇ ਦਿੱਤੀ ਗਈ ਸੀ। ਇਸ ਕਾਰਨ ਪ੍ਰਾਈਵੇਟ ਲੈਬਾਰਟਰੀਆਂ ਵੱਲੋਂ ਅੰਮ੍ਰਿਤਸਰ ਵਿੱਚ 4500 ਰੁਪਏ ਦੀ ਫੀਸ ਲੈ ਕੋਰੋਨਾਵਾਇਰਸ ਟੈਸਟ ਕੀਤੇ ਜਾ ਰਹੇ ਸਨ। ਪਿਛਲੇ ਦਿਨਾਂ ਵਿੱਚ ਅੰਮ੍ਰਿਤਸਰ ਵਿੱਚ ਕੁਝ ਅਜਿਹੀ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਾਈਵੇਟ ਲੈਬਾਰਟਰੀ ਵੱਲੋਂ ਕੀਤੇ ਟੈਸਟਾਂ ਦੀ ਰਿਪੋਰਟ ਸਹੀ ਸਾਬਤ ਨਹੀਂ ਹੋਈ। ਇਨ੍ਹਾਂ ਟੈਸਟਾਂ ਦੀ ਰਿਪੋਰਟ ਪਹਿਲਾਂ ਪੌਜ਼ੇਟਿਵ ਪਾਈ ਗਈ ਜੋ ਬਾਅਦ ਵਿੱਚ ਸਰਕਾਰੀ ਹਸਪਤਾਲ ਦੇ ਵਿੱਚ ਟੈਸਟ ਕਰਵਾਉਣ ਤੇ ਨੈਗਟਿਵ ਆ ਗਈ। ਇਸ ਤੋਂ ਇਲਾਵਾ ਪ੍ਰਾਈਵੇਟ ਲੈਬਾਰਟਰੀਆਂ ਦੇ ਉੱਪਰ ਵਾਧੂ ਪੈਸੇ ਲੈਣ ਦੇ ਵੀ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਏਬੀਪੀ ਸਾਂਝਾ ਨੂੰ ਦੱਸਿਆ ਜੇ ਉਨ੍ਹਾਂ ਦੀ ਗਰਭਵਤੀ ਨੂੰਹ ਨੂੰ ਪ੍ਰਾਈਵੇਟ  ਹਸਪਤਾਲ ਨੇ ਤੁਲੀ ਡਾਇਗਨੋਸ ਤੋਂ ਕੋਰੋਨਾ ਦਾ ਟੈਸਟ ਕਰਵਾਉਣ ਲਈ ਭੇਜਿਆ ਤੇ ਪ੍ਰਾਈਵੇਟ ਲੈਬਾਰਟਰੀ ਤੋਂ ਉਨ੍ਹਾਂ ਨੂੰ ਸ਼ਾਮ ਵੇਲੇ ਪਤਾ ਲੱਗਾ ਕਿ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਅਜਿਹੇ ਵਿੱਚ ਉਨ੍ਹਾਂ ਨੂੰ ਮਜਬੂਰੀ 'ਚ ਆਪਣੀ ਨੂੰਹ ਨੂੰ ਆਈਸੋਲੇਸ਼ਨ ਸੈਂਟਰ ਵਿੱਚ ਭੇਜਣਾ ਪਿਆ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਹੈਰਾਨੀ ਦੀ ਗੱਲ ਇਹ ਹੋਈ ਕਿ ਅਗਲੇ ਦਿਨ ਸਿਵਲ ਹਸਪਤਾਲ ਵਿੱਚੋਂ ਉਨ੍ਹਾਂ ਦੀ ਨੂੰਹ ਦੀ ਰਿਪੋਰਟ ਨੈਗਟਿਵ ਆਈ। ਰਾਜਕੁਮਾਰ ਨੇ ਪ੍ਰਾਈਵੇਟ ਲੈਬ ਤੇ ਦੋਸ਼ ਲਗਾਏ ਤੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਪੀੜਾ ਦੇ ਵਿੱਚੋਂ ਲੰਘਣਾ ਪਿਆ ਹੈ। ਉਨ੍ਹਾਂ ਦੀ ਨੂੰਹ ਨੂੰ ਆਇਸੋਲੇਸ਼ਨ ਵਾਰਡ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੇਟਿਵ ਮਰੀਜ਼ਾਂ ਨਾਲ ਰੱਖਿਆ ਗਿਆ ਅਜਿਹੇ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਨੂੰ ਬਕਾਇਦਾ ਸ਼ਿਕਾਇਤ ਵੀ ਕਰ ਦਿੱਤੀ ਹੈ ਤੇ ਇਸ ਮਾਮਲੇ ਵਿੱਚ ਪ੍ਰਾਈਵੇਟ  ਲੈਬਾਰਟਰੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਅੰਮ੍ਰਿਤਸਰ ਦੇ ਵਿੱਚ ਪ੍ਰਾਈਵੇਟ  ਲੈਬੋਰਟਰੀਆਂ ਵੱਲੋਂ ਪੰਜ ਅਜਿਹੇ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਪਹਿਲਾਂ ਪੌਜ਼ੇਟਿਵ ਦੱਸਿਆ ਗਿਆ ਸੀ ਤੇ ਸਰਕਾਰੀ ਲੈਬੋਰਟਰੀ ਤੋਂ ਟੈਸਟ ਕਰਵਾਉਣ ਤੇ ਇਨ੍ਹਾਂ ਪੰਜ ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। ਇਸ ਮਾਮਲੇ ਤੋਂ ਬਾਅਦ ਅੰਮ੍ਰਿਤਸਰ ਸਿਵਲ ਸਰਜਨ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਚਿੱਠੀ ਲਿਖ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਇਸ ਮਾਮਲੇ ਸਬੰਧੀ ਐਕਸ਼ਨ ਲਿਆ ਜਾ ਸਕਦਾ ਹੈ। ਅੰਮ੍ਰਿਤਸਰ ਦੀ ਗਰਭਵਤੀ ਔਰਤ ਦੇ ਮਾਮਲੇ ਦੀ ਰਿਪੋਰਟ ਵੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਇਸ ਦੇ ਵੀ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਜਾਵੇਗਾ। ਸਿਵਲ ਸਰਜਨ ਜੁਗਲ ਕਿਸ਼ੋਰ ਨੇ ਦੱਸਿਆ ਕਿ ਕੁਝ ਲੈਬਾਂ ਵੱਲੋਂ ਵਾਧੂ ਚਾਰਜ ਲਏ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ ਇਸ ਬਾਰੇ ਵੀ ਜ਼ਰੂਰ ਐਕਸ਼ਨ ਲਿਆ ਜਾ ਸਕਦਾ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget