ਪੜਚੋਲ ਕਰੋ

ਸਕੂਲ ਫੀਸ ਵਸੂਲਣ ਦੇ ਮਾਮਲੇ 'ਤੇ ਸੁਣਵਾਈ ਫਿਰ ਟਲੀ, ਮਾਪਿਆਂ ਵਲੋਂ ਰੋਸ ਮੁਜ਼ਾਹਰਾ

ਸਕੂਲ ਫੀਸ ਮਾਮਲੇ 'ਚ ਹੁਣ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਗਈ ਹੈ। ਕੋਰੋਨਾ ਦੇ ਕਹਿਰ ਦੌਰਾਨ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸ ਵਸੂਲਣ ਦੇ ਮਸਲੇ ਵਿੱਚ ਹੁਣ ਹਾਈਕੋਰਟ 'ਚ ਸੋਮਵਾਰ ਨੂੰ ਸੁਣਵਾਈ ਹੋਏਗੀ।

ਚੰਡੀਗੜ੍ਹ: ਸਕੂਲ ਫੀਸ ਮਾਮਲੇ 'ਚ ਹੁਣ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਗਈ ਹੈ। ਕੋਰੋਨਾ ਦੇ ਕਹਿਰ ਦੌਰਾਨ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸ ਵਸੂਲਣ ਦੇ ਮਸਲੇ ਵਿੱਚ ਹੁਣ ਹਾਈਕੋਰਟ 'ਚ ਸੋਮਵਾਰ ਨੂੰ ਸੁਣਵਾਈ ਹੋਏਗੀ।ਹਾਈਕੋਰਟ ਦੇ ਸਿੰਗਲ ਬੈਂਚ ਦਾ ਫੈਸਲਾ ਸਕੂਲਾਂ ਦੇ ਹੱਕ ਵਿੱਚ ਆਉਣ ਤੋਂ ਬਾਅਦ ਮਾਪਿਆਂ ਨੇ ਇਸ ਮਾਮਲੇ ਨੂੰ ਹਾਈਕੋਰਟ ਦੇ ਡਬਲ ਬੈਂਚ ਅੱਗੇ ਰੱਖਿਆ ਸੀ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਇਸ ਸਬੰਧੀ ਮਾਪਿਆਂ ਦੇ ਵਕੀਲ ਆਰਐਸ ਬੈਂਸ ਨੇ ਦੱਸਿਆ ਕਿ ਅਦਾਲਤ ਨੇ ਜਿਸ ਤਰ੍ਹਾਂ ਗੱਲ ਸੁਣੀ, ਉਸ ਤੋਂ ਲੱਗਦਾ ਹੈ ਕਿ ਪੇਰੈਂਟਸ ਨੂੰ ਜ਼ਰੂਰ ਕੁਝ ਨਾ ਕੁਝ ਰਾਹਤ ਮਿਲ ਸਕਦੀ ਹੈ। ਇਸੇ ਦੌਰਾਨ ਸਕੂਲਾਂ ਵੱਲੋਂ ਜੋ ਪੱਖ ਰੱਖਿਆ ਗਿਆ ਸੀ, ਉਸ ਦੇ ਕੁਝ ਕਾਗ਼ਜ਼ਾਤ ਕੋਰਟ ਤੱਕ ਨਹੀਂ ਪਹੁੰਚੇ ਜਿਸ ਕਾਰਨ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਗਈ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਉਧਰ, ਮੁਹਾਲੀ ਦੇ ਸੈਕਟਰ 51 ਦੇ ਪ੍ਰਾਈਵੇਟ ਸਕੂਲ ਬਾਹਰ ਮਾਪਿਆਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਸਕੂਲ ਮੈਨੇਜਮੈਂਟ ਖਿਲਾਫ ਆਪਣੀ ਭੜਾਸ ਕੱਢੀ। ਫੀਸ ਵਸੂਲੀ ਨੂੰ ਲੈ ਕੇ ਸਕੂਲ ਮੈਨੇਜਮੈਂਟ ਖਿਲਾਫ਼ ਪ੍ਰਦਰਸ਼ਨ ਕਰ ਰਹੇ ਮਾਪਿਆਂ ਦਾ ਇਲਜ਼ਾਮ ਸੀ ਕਿ ਫੀਸ ਨਾ ਦਿੱਤੇ ਜਾਣ ਤੇ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਸਟੱਡੀ ਵਾਲੇ ਵਟਸਐਪ ਗਰੁੱਪ ਚੋਂ ਬਾਹਰ ਕੱਢਿਆ ਹੈ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਮਾਪਿਆਂ ਦਾ ਕਹਿਣਾ ਹੈ ਜੇਕਰ ਕਲਾਸਾਂ ਆਨਲਾਈਨ ਲੱਗਦੀਆਂ ਹਨ ਤਾਂ ਇਹ ਇੱਕ ਕਿਸਮ ਦਾ ਬੱਚੇ ਨੂੰ ਕਲਾਸ ਵਿੱਚੋਂ ਹੀ ਬਾਹਰ ਕੱਢਿਆ ਹੈ। ਸਕੂਲ ਨੇ ਆਨਲਾਈਨ ਕਲਾਸ ਜੂਨ ਮਹੀਨੇ ਤੋਂ ਸ਼ੁਰੂ ਕੀਤੀ ਤੇ ਫੀਸ ਅਪ੍ਰੈਲ ਮਹੀਨੇ ਤੋਂ ਮੰਗ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਮਾਮਲਾ ਹਾਈਕੋਰਟ ਦੇ ਡਬਲ ਬੈਂਚ ਕੋਲ ਪਹੁੰਚਿਆ ਹੋਇਆ ਹੈ ਪਰ ਸਕੂਲ ਮੈਨੇਜਮੈਂਟ ਨੇ ਅਦਾਲਤ ਦੇ ਫੈਸਲੇ ਦਾ ਵੀ ਇੰਤਜ਼ਾਰ ਨਹੀਂ ਕੀਤਾ ਤੇ ਬੱਚਿਆਂ ਨੂੰ ਕਲਾਸ ਵਿੱਚੋਂ ਬਾਹਰ ਕੱਢਿਆ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਗਰੁੱਪ ਚੋਂ ਰਿਮੂਵ ਕਰਨ ਦੇ ਨਾਲ ਬੱਚਿਆਂ ਦੇ ਮਨ ਵਿੱਚ ਖੌਫ ਪੈਦਾ ਹੋ ਗਿਆ ਹੈ। ਸਕੂਲ ਦੇ ਗਰੁੱਪ ਵਿੱਚੋਂ ਬਾਹਰ ਕੱਢਣ ਨਾਲ ਬੱਚਿਆਂ ਦੀ ਪੜ੍ਹਾਈ ਤੇ ਵੀ ਅਸਰ ਪੈ ਰਿਹਾ ਹੈ। ਮਾਪਿਆਂ ਨੇ ਸਕੂਲ ਪ੍ਰਿੰਸੀਪਲ ਤੇ ਬਦਸਲੂਕੀ ਕਰਨ ਦੇ ਵੀ ਲਾਏ ਇਲਜ਼ਾਮ ਲਾਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:
Calculate Education Loan EMI

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget