ਪੜਚੋਲ ਕਰੋ

ਮੈਰਿਟ ‘ਚ ਆਉਣ ਵਾਲੇ ਬੱਚਿਆਂ ਨੂੰ ਉਤਾਸਹਿਤ ਕਰਨ ਲਈ ਵੰਡੇ ਇਨਾਮ : ਬਰਸਟ

 Patiala News : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਸਰਕਾਰੀ ਗਰਲਜ ਕਾਲਜ ਪਟਿਆਲਾ ਵਿਖੇ ਹਰਚੰਦ ਸਿੰਘ ਬਰਸਟ (Harchand Singh Barsat) ਸੂਬਾ ਜਰਨਲ ਸਕੱਤਰ ‘ਆਪ’ ਪੰਜਾਬ ਅਤੇ ਚੇਅਰਮੈਨ

 Patiala News : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਅਤੇ ਸਰਕਾਰੀ ਗਰਲਜ ਕਾਲਜ ਪਟਿਆਲਾ ਵਿਖੇ ਹਰਚੰਦ ਸਿੰਘ ਬਰਸਟ (Harchand Singh Barsat) ਸੂਬਾ ਜਰਨਲ ਸਕੱਤਰ ‘ਆਪ’ ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਚੀਫ਼ ਗੈਸਟ ਵਜੋਂ ਸ਼ਮੂਲੀਅਤ ਕੀਤੀ ਗਈ। ਜਿਸ ਵਿਚ ਆਜ਼ਾਦੀ ਦਿਵਸ ਅਤੇ ਮੈਰਿਟ ਵਿੱਚ ਆਉਣ ਵਾਲੇ ਹੋਣਹਾਰ ਵਿਦਿਆਰਥੀ, ਅਧਿਆਪਕਾ, ਅਤੇ ਸ਼ਖਸ਼ੀਅਤਾ ਦਾ ਸਨਮਾਨ ਕੀਤਾ ਗਿਆ।

ਇਸ ਵਿੱਚ ਬਰਸਟ (Harchand Singh Barsat) ਵੱਲੋਂ ਕਿਹਾ ਗਿਆ ਕਿ ਇਹ ਸੋਸਾਇਟੀ 2001 ਤੋਂ ਕੰਨਿਆ ਭਰੂਣ ਹੱਤਿਆਂ ਨੂੰ ਦੂਰ ਕਰਨ ਲਈ ਗਤੀਵਿਧੀਆਂ ਕਰ ਰਹੀ ਹੈ। ਇਸਦੇ ਨਾਲ ਹੀ ਇਹ ਸੋਸਾਇਟੀ ਅਨਪੜ੍ਹਤਾ, ਬੇਰੁਜਗਾਰੀ, ਪ੍ਰਦੂਸ਼ਣ, ਅਤੇ ਨਸ਼ਿਆਂ ਨੂੰ ਖਤਮ ਕਰ ਰਹੀ ਹੈ। ਇਹ ਸੋਸਾਇਟੀ ਸ਼ਹਿਰੀ ਤੇ ਪੈਂਡੂ ਖੇਤਰ ਵਿੱਚ ਦੇਖਭਾਲ ਵਿੱਚ ਬਹੁਤ ਸਾਰੇ ਸੈਮੀਨਾਰ ਆਯੋਜਿਤ ਕਰਦੀ ਹੈ।ਭਾਈਚਾਰਕ ਸਾਂਝ ਵਧਾਉਣ ਲਈ ਲੋਕਾਂ ਵਿੱਚ ਆਪਸੀ ਪ੍ਰੇਮ ਅਤੇ ਪ੍ਰਸੰਨਤਾ ਹੋਣਾ ਬਹੁਤ ਜਰੂਰੀ ਹੈ।

ਸਿੰਗਲ ਯੂਜ਼ ਪਲਾਸਟਿਕ ਨੂੰ ਖਤਮ ਕਰਨ ਲਈ ਜੂਟ ਤੇ ਕਪੜੇ ਦੇ ਬੈਗ ਦੀ ਵਰਤੋਂ ਕਰਨੀ ਚਾਹੀਦੀ ਹੈ। ਤੇ ਸ਼ਹੀਦ ਭਗਤ ਸਿੰਘ ਰਹਿਆਵਲ ਲਹਿਰ ਨੂੰ ਉਤਸਾਹਿਤ ਕਰਨ ਲਈ ਵੱਧ ਤੋਂ ਵੱਧ ਪੋਦੇ ਲਗਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸਾਗਰ ਸੂਦ ਅਤੇ ਬਜਿੰਦਰ ਕੁਮਾਰ ਵੱਲੋਂ ਆਪਣੇ ਗੀਤਾਂ ਨਾਲ ਮਨੋਰੰਜਨ ਵੀ ਕੀਤਾ ਗਿਆ।

ਇਸ ਮੌਕੇ ਚਰਨਜੀਤ ਕੋਰ ਪ੍ਰਿੰਸੀਪਲ ,ਮਨਜੀਤ ਸਿੰਘ ਨਾਰੰਗ ਸਾਬਕਾ ਆਈ ਏ ਐਸ, ਗੁਰਵੀਨ ਕੋਰ ਪ੍ਰੋਫੈਸਰ ਵਾਇਸ ਪ੍ਰਿੰਸੀਪਲ, ਜਗਦੀਸ਼ ਕੋਰ, ਉਜਾਗਰ ਸਿੰਘ ਸਾਬਕਾ ਡੀ.ਪੀ.ਆਰ.ਓ.,ਪਦਮ ਡਾ. ਆਰ.ਐਲ.ਮਿੱਤਲ , ਪ੍ਰਧਾਨ ਵਿਜੈ ਕੁਮਾਰ ਗੋਇਲ, ਪਰਸ਼ੋਤਮ ਗੋਇਲ ਜਰਨਲ ਸੈਕਤਰੀ, ਵਿੱਤ ਸਕੱਤਰ ਕਮਲ ਗੋਇਲ, ਹਰਿੰਦਰ ਸਿੰਘ ਧਬਲਾਨ, ਗੋਪੀ ਸਿੱਧੂ, ਡਾ. ਪਰਵਿੰਦਰ ਸਿੰਘ, ਸੁਸ਼ੀਲ ਕੁਮਾਰ ਜੈਨ, ਲਛਮੀ ਗੁਪਤਾ, ਦੀਪਕ ਜੈਨ, ਕੋਸ਼ਲ ਰਾਉ ਸਿੰਗਲਾ, ਤਰਸੇਮ ਮਿੱਤਲ, ਨਰੇਸ਼ ਮਿੱਤਲ, ਹਰਬੰਸ ਬਾਂਸਲ, ਅਜੀਤ ਸਿੰਘ ਭੱਟੀ, ਬਲਰਾਜ ਸ਼ਰਮਾ, ਡਾ. ਬਲਵਿੰਦਰ ਸਿੰਘ ਅਤੇ ਸਮੂਹ ਕਾਲਜ ਅਧਿਆਪਕ ਤੇ ਵਿਦਿਆਰਥੀ ਵਰਗ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget