ਪੜਚੋਲ ਕਰੋ

ਕਰਤਾਰਪੁਰ 'ਚ ਖਾਲਿਸਤਾਨ-ਪਾਕਿਸਤਾਨ ਜ਼ਿੰਦਾਬਾਦ !

ਭਾਰਤ ਸਰਕਾਰ ਵੱਲੋਂ ਵਾਰ-ਵਾਰ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੌਰਾਨ ਖਾਲਿਸਤਾਨ ਦੇ ਨਾਅਰੇ ਗੂੰਜੇ। ਸ਼ਰਧਾਲੂਆਂ ਵਿੱਚੋਂ ਹੀ ਕੁਝ ਲੋਕ ਜੋਸ਼ ਵਿੱਚ ਆ ਕੇ ਖਾਲਿਸਤਾਨ-ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਲੱਗੇ। ਇੱਕ ਵਾਰ ਤਾਂ ਇਸ ਨਾਅਰੇਬਾਜ਼ੀ ਕਰਕੇ ਸਾਰੇ ਮੀਡੀਏ ਦਾ ਧਿਆਨ ਉਸ ਪਾਸੇ ਹੋ ਗਿਆ। ਇਸ ਮੌਕੇ ਇਮਰਾਨ ਖ਼ਾਨ, ਜਨਰਲ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ।

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਵਾਰ-ਵਾਰ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਦੌਰਾਨ ਖਾਲਿਸਤਾਨ ਦੇ ਨਾਅਰੇ ਗੂੰਜੇ। ਸ਼ਰਧਾਲੂਆਂ ਵਿੱਚੋਂ ਹੀ ਕੁਝ ਲੋਕ ਜੋਸ਼ ਵਿੱਚ ਆ ਕੇ ਖਾਲਿਸਤਾਨ-ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਲੱਗੇ। ਇੱਕ ਵਾਰ ਤਾਂ ਇਸ ਨਾਅਰੇਬਾਜ਼ੀ ਕਰਕੇ ਸਾਰੇ ਮੀਡੀਏ ਦਾ ਧਿਆਨ ਉਸ ਪਾਸੇ ਹੋ ਗਿਆ। ਇਸ ਮੌਕੇ ਇਮਰਾਨ ਖ਼ਾਨ, ਜਨਰਲ ਬਾਜਵਾ ਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ। ਯਾਦ ਰਹੇ ਕੁਝ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਜਾਰੀ ਥੀਮ ਸੌਂਗ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਸਣੇ ਹੋਰ ਗਰਮ ਖਿਆਲੀ ਸਿੱਖਾਂ ਦੀਆਂ ਤਸਵੀਰਾਂ ਮਗਰੋਂ ਭਾਰਤ ਸਰਕਾਰ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਨੂੰ ਪਾਕਿਸਤਾਨ ਦੀ ਸਾਜਿਸ਼ ਕਰਾਰ ਦਿੱਤਾ ਸੀ। ਕੱਲ੍ਹ ਮੁੜ ਸਿੱਖ ਸ਼ਰਧਾਲੂਆਂ ਵੱਲੋਂ ਖਾਲਿਸਤਾਨ ਦੇ ਨਾਅਰੇ ਲਾਏ। ਸਭ ਤੋਂ ਅਹਿਮ ਗੱਲ਼ ਨਵਜੋਤ ਸਿੱਧੂ ਦੇ ਹੱਕ ਵਿੱਚ ਨਾਅਰੇਬਾਜ਼ੀ ਹੈ। ਦਰਅਸਲ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲਾ ਕੇ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ ਹੈ। ਸਿੱਖਾਂ ਦਾ ਇੱਕ ਹਿੱਸਾ ਇਸ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਦੇ ਰਿਹਾ ਹੈ ਕਿਉਂਕਿ ਸਭ ਤੋਂ ਪਹਿਲਾਂ ਸਿੱਧੂ ਨੇ ਹੀ ਲਾਂਘਾ ਖੋਲ੍ਹਣ ਦੀ ਗੋਲ ਤੋਰੀ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget