ਪੜਚੋਲ ਕਰੋ

Punjab News: ਨਜਾਇਜ਼ ਖਣਨ ਖ਼ਿਲਾਫ਼ ਕਾਰਵਾਈ ਜਾਰੀ, ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ : ਮੀਤ ਹੇਅਰ

ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ।

ਇਸ ਬਾਬਤ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ ਜਿੱਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget