ਪੜਚੋਲ ਕਰੋ

ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਬੈਂਸ

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ  ਜਾਰੀ ਕੀਤਾ ਜਾ ਰਿਹਾ ਹੈ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

 

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget