ਪੜਚੋਲ ਕਰੋ

ਮਾਨ ਨੂੰ ਉਡੀਕ-ਉਡੀਕ ਪ੍ਰੋ. ਸਾਧੂ ਸਿੰਘ ਨੇ ਇਕੱਲਿਆਂ ਹੀ ਦਾਖ਼ਲ ਕੀਤੀ ਨਾਮਜ਼ਦਗੀ

ਦੇਰੀ ਨਾਲ ਪਹੁੰਚੇ ਭਗਵੰਤ ਮਾਨ ਨੇ ਪ੍ਰੋ. ਸਾਧੂ ਸਿੰਘ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀਆਂ 'ਤੇ ਖ਼ੂਬ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 'ਆਪ' ਨੂੰ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਤੇ ਸਾਡੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰ ਰਹੇ ਹਨ।

ਫ਼ਰੀਦਕੋਟ: ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਉਮੀਦਵਾਰ ਪ੍ਰੋ. ਸਾਧੂ ਸਿੰਘ ਨੇ ਆਖਰ ਆਪਣੀ ਨਾਮਜ਼ਦਗੀ ਦਾਖ਼ਲ ਕਰ ਹੀ ਦਿੱਤੀ ਹੈ। ਹਾਲਾਂਕਿ, ਅੱਜ ਭਗਵੰਤ ਮਾਨ ਨੇ ਵੀ ਉਨ੍ਹਾਂ ਦਾ ਪਰਚਾ ਭਰਵਾਉਣ ਸਮੇਂ ਪਹੁੰਚਣਾ ਸੀ, ਪਰ ਉਹ ਦੇਰੀ ਨਾਲ ਪਹੁੰਚੇ। ਪ੍ਰੋ. ਸਾਧੂ ਸਿੰਘ ਨੇ ਬੀਤੇ ਸ਼ੁੱਕਰਵਾਰ ਨੂੰ ਵੀ ਨਾਮਜ਼ਦਗੀ ਦਾਖ਼ਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਗਜ਼ਾਤਾਂ ਵਿੱਚ ਕਮੀ ਕਾਰਨ ਉਹ ਸਫਲ ਨਹੀਂ ਹੋਏ ਸੀ। ਹੁਣ ਪ੍ਰੋ. ਸਾਧੂ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਤਾਂ ਦਾਖ਼ਲ ਕੀਤੇ ਹੀ ਪਰ ਆਪਣੇ ਪੁੱਤਰ ਨੂੰ ਵੀ ਆਪਣੇ ਪਿੱਛੇ ਖੜ੍ਹਾ ਕਰ ਲਿਆ। ਪ੍ਰੋ. ਸਾਧੂ ਸਿੰਘ ਦੇ ਪੁੱਤਰ ਰਾਜਪਾਲ ਸਿੰਘ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਦੇਰੀ ਨਾਲ ਪਹੁੰਚੇ ਭਗਵੰਤ ਮਾਨ ਨੇ ਪ੍ਰੋ. ਸਾਧੂ ਸਿੰਘ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀਆਂ 'ਤੇ ਖ਼ੂਬ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 'ਆਪ' ਨੂੰ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਤੇ ਸਾਡੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰ ਰਹੇ ਹਨ। ਉਨ੍ਹਾਂ ਖ਼ੁਦਮੁਖ਼ਤਿਆਰੀ ਦੀ ਘਾਟ ਕਰਕੇ 'ਆਪ' ਤੋਂ ਦੂਰ ਹੋਣ ਵਾਲੇ ਖਹਿਰਾ ਧੜੇ ਦੇ ਵਿਧਾਇਕਾਂ 'ਤੇ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਤਾਂ ਆਪਣੇ ਫੈਸਲੇ ਲੈ ਰਹੀ ਹੈ ਪਰ ਹੁਣ ਕੀ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਪੰਜਾਬ ਆ ਕੇ ਮਾਨਸ਼ਾਹੀਆ ਨਾਲ ਮੀਟਿੰਗ ਕਰ ਫੈਸਲੇ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਐਸਆਈਟੀ ਨੇ ਗੋਲ਼ੀ ਚਲਾਉਣ ਦੇ ਹੁਕਮ ਦੇਣ ਵਾਲਿਆਂ ਨੂੰ ਕਲੀਨ ਚਿੱਟ ਦੇ ਦਿੱਤੀ, ਸਾਰਿਆਂ ਨੂੰ ਪਤਾ ਹੈ ਕਿ ਗੋਲ਼ੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਿਰਫ ਕੈਪਟਨ ਨੂੰ ਹੀ ਨਹੀਂ ਪਤਾ।

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget