ਪੜਚੋਲ ਕਰੋ

ਨਾਮਜ਼ਦਗੀ ਭਰਨ ਗਏ 'ਆਪ' ਦੇ ਐਮਪੀ ਨੇ ਚਾੜ੍ਹਿਆ ਚੰਨ, ਬੇਰੰਗ ਪਰਤੇ

ਚੋਣ ਅਧਿਕਾਰੀ ਸਹਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਵ ਰਾਜ ਨੇ ਉਨ੍ਹਾਂ ਦੇ ਅਧੂਰੇ ਨਾਮਜ਼ਦਗੀ ਕਾਗ਼ਜ਼ ਨਹੀਂ ਪ੍ਰਾਪਤ ਕੀਤੇ। ਰੀਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਤਿੰਨ ਵਜੇ ਤਕ ਦਾ ਸਮਾਂ ਦਿੱਤਾ, ਪਰ ਉਹ ਤੈਅ ਸਮੇਂ ਵਿੱਚ ਮੁੜ ਤੋਂ ਪਹੁੰਚਣ 'ਚ ਸਫਲ ਨਾ ਹੋ ਸਕੇ।

ਫ਼ਰੀਦਕੋਟ: ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਮੌਜੂਦਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੂੰ ਪਾਰਟੀ ਨੇ ਇਸ ਵਾਰ ਵੀ ਉਮੀਦਵਾਰ ਐਲਾਨਿਆ ਹੈ। ਅੱਜ ਉਹ ਨਾਮਜ਼ਦਗੀ ਭਰਨ ਤਾਂ ਆਏ ਪਰ ਆਪਣੇ ਕਾਗ਼ਜ਼ ਹੀ ਘਰ ਭੁੱਲ ਆਏ। ਅਜਿਹੇ ਵਿੱਚ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਪ੍ਰੋ. ਸਾਧੂ ਸਿੰਘ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬਹੁਤ ਹੀ ਸਾਦੇ ਢੰਗ ਨਾਲ ਚੋਣ ਅਫ਼ਸਰ ਦੇ ਦਫ਼ਤਰ ਪੁਹੰਚੇ, ਪਰ ਨਾਮਜ਼ਦਗੀ ਪੱਤਰਾਂ ਨੂੰ ਸਹੀ ਤਰੀਕੇ ਨਾਲ ਭਰਨਾ ਭੁੱਲ ਗਏ। ਸਾਧੂ ਸਿੰਘ ਆਪਣੇ ਕੁਝ ਲੋੜੀਂਦੇ ਦਸਤਾਵੇਜ਼ ਘਰ ਭੁੱਲ ਆਏ। ਚੋਣ ਅਧਿਕਾਰੀ ਸਹਿ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਵ ਰਾਜ ਨੇ ਉਨ੍ਹਾਂ ਦੇ ਅਧੂਰੇ ਨਾਮਜ਼ਦਗੀ ਕਾਗ਼ਜ਼ ਨਹੀਂ ਪ੍ਰਾਪਤ ਕੀਤੇ। ਰੀਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਤਿੰਨ ਵਜੇ ਤਕ ਦਾ ਸਮਾਂ ਦਿੱਤਾ, ਪਰ ਉਹ ਤੈਅ ਸਮੇਂ ਵਿੱਚ ਮੁੜ ਤੋਂ ਪਹੁੰਚਣ 'ਚ ਸਫਲ ਨਾ ਹੋ ਸਕੇ। ਇਹ ਘਟਨਾ ਵਾਪਰਨ 'ਤੇ ਸਾਧੂ ਸਿੰਘ ਨੇ ਕਿਹਾ ਕਿ ਜੇਕਰ ਕਾਗ਼ਜ਼ ਭਰਨ ਵਿੱਚ ਕਮੀ ਰਹਿ ਗਈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਐਮਪੀ ਫੇਲ੍ਹ ਹੋ ਗਿਆ। ਪ੍ਰੋ. ਸਾਧੂ ਸਿੰਘ ਕੋਲ ਹੁਣ ਨਾਮਜ਼ਦਗੀ ਦਾਇਰ ਕਰਨ ਲਈ ਸਿਰਫ ਇੱਕ ਦਿਨ ਬਚ ਗਿਆ ਹੈ। ਆਉਣ ਵਾਲੇ ਦੋ ਦਿਨ ਚੋਣ ਅਧਿਕਾਰੀ ਛੁੱਟੀ 'ਤੇ ਹਨ ਤੇ ਸਿਰਫ 29 ਅਪਰੈਲ ਨੂੰ ਹੀ ਨਾਮਜ਼ਦਗੀਆਂ ਪ੍ਰਾਪਤ ਕਰਨਗੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget