ਪੜਚੋਲ ਕਰੋ
ਪ੍ਰੋ. ਦਵਿੰਦਰਪਾਲ ਭੁੱਲਰ ਸਣੇ ਅੱਠ ਸਿੱਖ ਕੈਦੀ ਰਿਹਾਅ
ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭੁੱਲਰ ਤੋਂ ਇਲਾਵਾ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ।

ਚੰਡੀਗੜ੍ਹ: ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭੁੱਲਰ ਤੋਂ ਇਲਾਵਾ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ।



Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















