ਪੜਚੋਲ ਕਰੋ

ਸ਼ਰਮਨਾਕ...! ਪ੍ਰੋਫੈਸਰ ਨੇ ਨਹੀਂ ਕੀਤੀਆਂ ਹਾਜ਼ਰੀਆਂ ਪੂਰੀਆਂ ਤਾਂ ਤੋੜੀਆਂ ਲੱਤਾਂ-ਬਾਂਹਾਂ

ਇਰਸ਼ਾਦ ਮਲਿਕ ਦੀ ਜਮਾਤ ਵਿੱਚ ਪੜ੍ਹਦਾ ਵਿਦਿਆਰਥੀ ਪੁਨੀਤ ਯਾਦਵ ਕਈ ਦਿਨਾਂ ਤੋਂ ਆਪਣੀ ਹਾਜ਼ਰੀ ਪੂਰੀ ਕਰਨ ਲਈ ਦਬਾਅ ਪਾ ਰਿਹਾ ਸੀ ਪਰ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

Punjab News: ਚੰਡੀਗੜ੍ਹ ਯੂਨੀਵਰਸਿਟੀ 'ਚ ਹਾਜ਼ਰੀ ਪੂਰੀ ਨਾ ਕਰਨ 'ਤੇ 5-6 ਵਿਦਿਆਰਥੀਆਂ ਨੇ ਮਿਲ ਕੇ ਪ੍ਰੋਫੈਸਰ 'ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਬਾਂਹ ਅਤੇ ਲੱਤ ਤੋੜ ਦਿੱਤੀ। ਅਸਿਸਟੈਂਟ ਪ੍ਰੋਫੈਸਰ ਇਰਸ਼ਾਦ ਮਲਿਕ ਨੂੰ ਗੰਭੀਰ ਹਾਲਤ 'ਚ GMCH-32 'ਚ ਭਰਤੀ ਕਰਵਾਇਆ ਗਿਆ ਹੈ।

17 ਮਈ ਨੂੰ ਹੋਇਆ ਸੀ ਹਮਲਾ

ਇਹ ਮਾਮਲਾ 17 ਮਈ ਸ਼ਾਮ 4:30 ਵਜੇ ਦਾ ਹੈ। ਖਰੜ ਸਿਟੀ ਪੁਲੀਸ ਨੇ ਮੁਲਜ਼ਮ ਵਿਦਿਆਰਥੀ ਪੁਨੀਤ ਯਾਦਵ ਅਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ 'ਚ ਪੁਨੀਤ ਯਾਦਵ ਅਤੇ ਅਰਲੀਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਲਗਾਤਾਰ ਹਾਜ਼ਰੀ ਪੂਰੀ ਕਰਨ ਲਈ ਬਣਾਇਆ ਜਾ ਰਿਹਾ ਸੀ ਦਬਾਅ

ਪ੍ਰੋ. ਇਰਸ਼ਾਦ ਮਲਿਕ ਪਿਛਲੇ 10 ਸਾਲਾਂ ਤੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਿਵਲ ਇੰਜਨੀਅਰਿੰਗ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਤਾਇਨਾਤ ਹਨ। ਇਰਸ਼ਾਦ ਮਲਿਕ ਦੀ ਜਮਾਤ ਵਿੱਚ ਪੜ੍ਹਦਾ ਵਿਦਿਆਰਥੀ ਪੁਨੀਤ ਯਾਦਵ ਕਈ ਦਿਨਾਂ ਤੋਂ ਆਪਣੀ ਹਾਜ਼ਰੀ ਪੂਰੀ ਕਰਨ ਲਈ ਦਬਾਅ ਪਾ ਰਿਹਾ ਸੀ ਪਰ ਪ੍ਰੋਫੈਸਰ ਨੇ ਯੂਨੀਵਰਸਿਟੀ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।

5-6 ਨੌਜਵਾਨਾਂ ਨੇ ਆ ਕੇ ਕੀਤਾ ਹਮਲਾ

17 ਮਈ ਦੀ ਸ਼ਾਮ ਨੂੰ ਇਰਸ਼ਾਦ ਮਲਿਕ ਯੂਨੀਵਰਸਿਟੀ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਸਾਥੀ ਅਮਨਪ੍ਰੀਤ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਨੂੰ 5-6 ਨੌਜਵਾਨਾਂ ਨੇ ਘੇਰ ਲਿਆ ਤੇ ਉਸ ਉੱਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਨੌਜਵਾਨਾਂ ਦੇ ਮੂੰਹ ਢਕੇ ਹੋਏ ਸੀ ਪਰ ਉਸ ਦੌਰਾਨ ਪ੍ਰੋ. ਨੂੰ ਪੁਨੀਤ ਯਾਦਵ ਦੀ ਪਛਾਣ ਆ ਗਈ। ਇਸ ਹਮਲੇ ਵਿੱਚ ਪ੍ਰੋਫੈਸਰ ਦੇ ਖੱਬੀ ਬਾਂਹ ਤੇ ਲੱਤ ਵਿੱਚ ਫਰੈਕਚਰ ਆਇਆ ਤੇ ਸਰੀਰ ਦੇ ਹਿੱਸਿਆਂ ਉੱਤੇ ਗੰਭੀਰ ਸੱਟਾਂ ਲੱਗੀਆਂ ਇਸ ਦੌਰਾਨ ਇਰਸ਼ਾਦ ਮਲਿਕ ਨੇ ਆਪਣੀ ਜਾਨ ਬਚਾਉਣ ਲਈ ਰੌਲਾ ਪਾਇਆ, ਜਿਸ ਨੂੰ ਸੁਣ ਕੇ ਸੜਕ ਤੋਂ ਲੰਘ ਰਹੇ ਲੋਕ ਇਕੱਠੇ ਹੋ ਗਏ। ਲੋਕਾਂ ਦਾ ਇਕੱਠ ਦੇਖ ਕੇ ਨੌਜਵਾਨ ਇਰਸ਼ਾਦ ਮਲਿਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget