ਪੜਚੋਲ ਕਰੋ

ਜਾਪਾਨੀ ਕੰਪਨੀਆਂ ਨੂੰ ਪੰਜਾਬ 'ਚ ਕਾਰੋਬਾਰ ਦੀ ਉਮੀਦ, ਅਜੇ ਸਮਝਣ 'ਚ ਲੱਗੇਗਾ ਸਮਾਂ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਪਹੁੰਚੇ ਵਿਦੇਸ਼ੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੇ ਸੰਭਾਵਨਾਵਾਂ ਤਲਾਸ਼ਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਸਮਝਣਗੇ ਤੇ ਫਿਰ ਨਿਵੇਸ਼ ਕਰਨ ਬਾਰੇ ਫੈਸਲਾ ਕਰਨਗੇ। ਮਿਤਸੂਬਿਸ਼ੀ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਯੋਗੀ ਤਾਗੂਚੀ ਨੇ ਕਿਹਾ ਕਿ ਪੰਜਾਬ ਨੂੰ ਕਾਰੋਬਾਰ ਲਈ ਬਿਹਤਰੀਨ ਮਾਰਕੀਟ ਵਜੋਂ ਦੇਖ ਰਹੇ ਹਨ ਪਰ ਹਾਲੇ ਉਹ ਪੰਜਾਬ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ।

ਚੰਡੀਗੜ੍ਹ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਪਹੁੰਚੇ ਵਿਦੇਸ਼ੀ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੇ ਸੰਭਾਵਨਾਵਾਂ ਤਲਾਸ਼ਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਸਮਝਣਗੇ ਤੇ ਫਿਰ ਨਿਵੇਸ਼ ਕਰਨ ਬਾਰੇ ਫੈਸਲਾ ਕਰਨਗੇ। ਮਿਤਸੂਬਿਸ਼ੀ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਯੋਗੀ ਤਾਗੂਚੀ ਨੇ ਕਿਹਾ ਕਿ ਪੰਜਾਬ ਨੂੰ ਕਾਰੋਬਾਰ ਲਈ ਬਿਹਤਰੀਨ ਮਾਰਕੀਟ ਵਜੋਂ ਦੇਖ ਰਹੇ ਹਨ ਪਰ ਹਾਲੇ ਉਹ ਪੰਜਾਬ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ। ਜਾਪਾਨ ਦੀ ਵੱਡੀ ਕੰਪਨੀ ਮਿਤਸੂਬਿਸ਼ੀ ਕੰਪਨੀ ਦੇ ਚੇਅਰਮੈਨ ਤਾਗੂਚੀ ਨੇ ਕਿਹਾ ਕਿ ਪੰਜਾਬ ਨੂੰ ਸਮਝਣ ਲਈ ਅਜੇ ਹੋਰ ਵਿਜ਼ਿਟ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਕੁਝ ਵੀ ਪੰਜਾਬ ਵਿੱਚ ਇਨਵੈਸਟ ਨਹੀਂ ਕਰਕੇ ਜਾ ਰਹੇ ਪਰ ਪੰਜਾਬ ਨੂੰ ਸਮਝ ਕੇ ਮੁੜ ਰਹੇ ਹਨ। ਇਸ ਤੋਂ ਬਾਅਦ ਇਹ ਅਨੁਮਾਨ ਲਾਇਆ ਜਾਏਗਾ ਕਿ ਪੰਜਾਬ ਵਿੱਚ ਕਿਸ ਤਰ੍ਹਾਂ ਦੀ ਇਨਵੈਸਟਮੈਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਖੀਆਂ ਕੀਤੀਆ ਗਈਆਂ ਨੀਤੀਆਂ ਨਿਵੇਸ਼ ਲਈ ਜ਼ਰੂਰ ਕੰਮ ਆਉਣਗੀਆਂ। ਇਸੇ ਤਰ੍ਹਾਂ ਜਾਪਾਨ ਦੀ ਇੰਡਸਟਰੀ ਨੂੰ ਰਿਪ੍ਰੈਜੈਂਟ ਕਰਨ ਲਈ JETRO ਦੇ ਚੀਫ ਡਾਇਰੈਕਟਰ ਜਨਰਲ ਯਾਸ਼ੀ ਯੂਕੀ ਮੁਰਾ ਹਾਸੀ ਨੇ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਵਧਾਉਣ ਦੀ ਕਿੰਨੀ ਸੰਭਾਵਨਾ ਹੈ, ਇਸ ਦੀ ਜਾਣਕਾਰੀ ਜਾਪਾਨ ਦੀਆਂ ਕੰਪਨੀਆਂ ਨੂੰ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਵਿੱਚ ਕਾਰੋਬਾਰ ਵਧ ਸਕਦਾ ਹੈ ਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਕਾਰੋਬਾਰ ਵਧਾਉਣ ਲਈ ਕੀ ਕੁਝ ਦੇਵੇਗੀ, ਇਸ ਦੀ ਚਰਚਾ ਜਾਪਾਨੀ ਕੰਪਨੀਆਂ ਨਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਕੰਪਨੀਆਂ ਆਪਣੀ ਰੁਚੀ ਦੇ ਹਿਸਾਬ ਨਾਲ ਪੰਜਾਬ ਵਿੱਚ ਨਿਵੇਸ਼ ਕਰਨਗੀਆਂ। ਪੰਜਾਬ ਵਿੱਚ ਨਿਵੇਸ਼ ਕਰਨ ਲਈ ਕੋਈ ਵੀ ਕੰਪਨੀ ਪੱਕਾ ਨਹੀਂ ਕਰਕੇ ਗਈ ਪਰ ਇਹ ਜ਼ਰੂਰ ਕਹਿ ਗਏ ਕਿ ਜਾਪਾਨੀ ਕੰਪਨੀਆਂ ਦਾ ਕਾਰੋਬਾਰ ਵਧਾਉਣ ਲਈ ਪੰਜਾਬ ਵੱਡਾ ਬਾਜ਼ਾਰ ਹੈ। ਜਾਪਾਨ ਦੇ ਇਸ ਵਫਦ ਨੇ ਆਪਣੇ ਸੱਭਿਆਚਾਰ ਦੀ ਵੀ ਚਿੰਤਾ ਜਤਾਈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜਾਪਾਨੀ ਕੰਪਨੀਆਂ ਇੱਥੇ ਆਂਦੀਆਂ ਹਨ ਤਾਂ ਕੀ ਪੰਜਾਬ ਕੋਲ ਜਾਪਾਨੀ ਸੱਭਿਆਚਾਰ ਲਈ ਜਗ੍ਹਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget