ਪੜਚੋਲ ਕਰੋ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਧਰਨੇ/ਰੈਲੀਆਂ ਕਰਨ ’ਤੇ ਪਾਬੰਦੀ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ’ਤੇ ਪੂਰਨ ਤੌਰ ’ਤੇ ਪਾਬੰਦੀ।

ਮੁਹਾਲੀ: ਅਮਿਤ ਤਲਵਾੜ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ  ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਜੂਨ 2022 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਤੱਕ ਲਾਗੂ ਰਹਿਣਗੇ। 

ਇਥੇ ਇਹ ਵਰਨਣਯੋਗ ਹੈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੌਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। 

ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget