ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ ਸੀਆਈਐਸਐਫ ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।
ਵਿਧਾਨ ਸਭਾ ‘ਚ BBMB ਤੋਂ CISF ਨੂੰ ਹਟਾਉਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਹੋਇਆ ਪਾਸ
ABP Sanjha | 11 Jul 2025 12:32 PM (IST)
Screenshot_2025-07-11_at_1230.28 PM