ਪੜਚੋਲ ਕਰੋ

ਮੁਲਾਜ਼ਮ ਜਥੇਬੰਦੀਆਂ ਨੇ ਲੰਬੀ 'ਚ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਲੰਬੀ : ਪੰਜਾਬ ਭਰ ਦੀਆਂ 25 ਠੇਕਾ ਭਰਤੀ ਮੁਲਾਜ਼ਮ ਜਥੇਬੰਦੀਆਂ ਨੇ ਲੰਬੀ ਦੇ ਪਿੰਡਾਂ ਵਿੱਚ ਸਪੀਕਰ ਅਨਾਉਂਸਮੇਂਟ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨ੍ਹਾਂ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਝੰਡਾ ਮਾਰਚ ਕੱਢਿਆ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਦਸਹਿਰੇ ਵਾਲੇ ਦਿਨ ਰਾਵਣ, ਕੁੰਭਕਰਨ, ਮੇਘਨਾਥ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਵੀ ਸਾੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪ੍ਰਦਰਸ਼ਨ ਦਾ ਮੁੱਖ ਮੰਤਵ ਲੋਕਾਂ ਦੇ ਘਰਾਂ ਤੱਕ ਸਰਕਾਰ ਦੇ ਵਤੀਰੇ ਦੀ ਗੱਲ ਪਹੁੰਚਾਣਾ ਹੈ। ਦੱਸਣਯੋਗ ਹੈ ਕਿ ਇਹ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਆਪਣੀ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਮੁੱਖਮੰਤਰੀ ਬਾਦਲ ਦਾ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਸੀ। ਇਸ ਕਾਰਨ ਹੀ ਜਥੇਬੰਦੀਆਂ ਵੱਲੋਂ ਲੰਬੀਆਂ ਦੇ ਪਿੰਡਾਂ ਵਿੱਚ ਅੱਜ ਪ੍ਰਦਰਸ਼ਨ ਕੀਤਾ ਗਿਆ।

ਟਾਪ ਹੈਡਲਾਈਨ

Hoshiarpur News : ਪਿੰਡ ਬਾੜੀਆਂ ਕਲਾਂ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ , ਦਲਿਤ ਭਾਈਚਾਰੇ 'ਚ ਰੋਸ 

Chandigarh Congress Rally : ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ, ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

Punjab News : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਛੁੱਟੀ , ਬੰਬ ਦੀ ਧਮਕੀ ਤੋਂ ਬਾਅਦ ਖਾਲੀ ਕਰਵਾਏ ਸਕੂਲ  

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਨਹੀਂ ਖੁੱਲ੍ਹਣਗੀਆਂ ਮੀਟ ਦੀਆਂ ਦੁਕਾਨਾਂ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 

UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 

Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ

LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !

 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

Embed widget