ਪੜਚੋਲ ਕਰੋ

Agriculture Bill: ਖੇਤੀ ਬਿੱਲਾਂ ਖਿਲਾਫ ਕੱਢਿਆ ਗਿਆ ਰੋਸ਼ ਮਾਰਚ, ਸੇਵਾ ਸਿੰਘ ਸੇਖਵਾਂ ਨੇ ਕੀਤੀ ਅਗੁਵਾਈ

ਗੁਰਦਾਸਪੁਰ ਦੇ ਪਿੰਡ ਸੇਖਵਾਂ ਦਾ ਇਹ ਰੋਸ ਮਾਰਚ ਪੂਰਾ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ 'ਚ ਹੁੰਦਾ ਹੋਇਆ, ਡੀਸੀ ਗੁਰਦਾਸਪੁਰ ਦੇ ਦਫਤਰ ਜਾ ਕੇ ਖ਼ਤਮ ਹੋਵੇਗਾ।

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਅੱਜ ਖੇਤੀ ਬਿੱਲਾਂ ਦੇ ਵਿਰੋਧ 'ਚ ਗੁਰਦਾਸਪੁਰ ਦੇ ਪਿੰਡ ਸੇਖਵਾਂ ਤੋਂ ਇੱਕ ਰੋਸ਼ ਮਾਰਚ ਕੱਢਿਆ ਗਿਆ। ਜਿਸ ਦੀ ਅਗੁਵਾਈ ਅਕਾਲੀ ਨੇਤਾ ਸੇਵਾ ਸਿੰਘ ਸੇਖਵਾਂ ਨੇ ਕੀਤੀ। ਦੱਸ ਦਈਏ ਕਿ ਇਸ ਸਮੇਂ ਪੂਰੇ ਸੂਬੇ 'ਚ ਕੇਂਦਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖਿਲਾਫ ਕਾਫੀ ਹੰਗਾਮਾ ਹੋ ਰਿਹਾ ਹੈ। ਪੰਜਾਬ ਦੇ ਕਿਸਾਨਾਂ ਸਣੇ ਕਈ ਰਾਜਨੀਤੀਕ ਪਾਰਟੀਆਂ ਵਲੋਂ ਵੀ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਗੁਰਦਾਸਪੁਰ ਦੇ ਪਿੰਡ ਸੇਖਵਾਂ ਦਾ ਇਹ ਰੋਸ ਮਾਰਚ ਪੂਰਾ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ 'ਚ ਹੁੰਦਾ ਹੋਇਆ, ਡੀਸੀ ਗੁਰਦਾਸਪੁਰ ਦੇ ਦਫਤਰ ਜਾ ਕੇ ਖ਼ਤਮ ਹੋਵੇਗਾ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਖੇਤੀ ਬਿੱਲ ਕਾਲੇ ਕਾਨੂੰਨ ਹਨ ਅਤੇ ਇਹ ਕਿਸਾਨ ਮਾਰੂ ਹਨ। ਜਿਨ੍ਹਾਂ ਨਾਲ ਪੰਜਾਬ ਸੂਬਾ ਤਬਾਹ ਹੋ ਜਾਵੇਗਾ। Agriculture Bill: ਖੇਤੀ ਬਿੱਲਾਂ ਖਿਲਾਫ ਕੱਢਿਆ ਗਿਆ ਰੋਸ਼ ਮਾਰਚ, ਸੇਵਾ ਸਿੰਘ ਸੇਖਵਾਂ ਨੇ ਕੀਤੀ ਅਗੁਵਾਈ ਇਸ ਦੇ ਨਾਲ ਹੀ ਸੇਖਵਾਂ ਨੇ ਅੱਗੇ ਕਿਹਾ ਕਿ ਦੇਸ਼ ਦਾ 80 ਫੀਸਦੀ ਵਰਗ ਸਿਧੇ ਅਤੇ ਅਸਿੱਧੇ ਤੌਰ 'ਤੇ ਕਿਸਾਨੀ ਨਾਲ ਜੁੜਿਆ ਹੈ। ਪਰ ਇਨ੍ਹਾਂ ਬਿੱਲਾਂ ਨਾਲ ਸਭ ਪ੍ਰਭਾਵਿਤ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਉਹ ਖੁਦ ਜੂਨ ਮਹੀਨੇ ਤੋਂ ਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨਨਾਲ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਧਰਨੇ ਦੇਣ ਦੇ ਐਲਾਨ 'ਤੇ ਸੇਖਵਾਂ ਨੇ ਕਿਹਾ ਕਿ ਲੋਕ ਅਵਾਜ਼ ਬਹੁਤ ਮਜ਼ਬੂਤ ਹੁੰਦੀ ਹੈ ਅਤੇ ਉਸ ਅੱਗੇ ਉਨ੍ਹਾਂ ਨੂੰ ਝੁਕਣਾ ਪਏਗਾ। ਅੱਜ ਕਾਲੀ ਦਲ ਬਾਦਲ ਇਸ ਨੂੰ ਕਾਨੂੰਨ ਨਾ ਬਣ ਲਈ ਵਿਰੋਧ 'ਚ ਹੈ। ਉੱਥੇ ਹੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਪੰਜਾਬ ਅਤੇ ਦੂਸਰੇ ਸੂਬਿਆਂ ਦੇ ਕਿਸਾਨ ਸੜਕਾਂ 'ਤੇ ਹਨ ਅਤੇ ਇਹ ਲੋਕ ਅਵਾ ਹੈ ਜਿਸ ਕਰਕੇ ਕੇਂਦਰ ਨੂੰ ਇਹ ਕਾਨੂੰਨ ਵਾਪਿਸ ਲੈਣੇ ਪੈਣਗੇ ਅਤੇ ਜਦੋਂ ਤਕ ਕੇਂਦਰ ਫੈਸਲਾ ਵਾਪਿਸ ਨਹੀਂ ਲੈਂਦੀ ਸੰਗਰਸ਼ ਜਾਰੀ ਰਹੇਗਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
Jalandhar 'ਚ ਦਿਨ-ਦਿਹਾੜੇ ਵੱਡੀ ਲੁੱਟ, ਸਕੂਟਰੀ 'ਤੇ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਿਆ PNB ਬੈਂਕ
Jalandhar 'ਚ ਦਿਨ-ਦਿਹਾੜੇ ਵੱਡੀ ਲੁੱਟ, ਸਕੂਟਰੀ 'ਤੇ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਿਆ PNB ਬੈਂਕ
Sukhbir Singh Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ , ਜਾਣੋ ਪੂਰਾ ਮਾਮਲਾ 
Sukhbir Singh Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ , ਜਾਣੋ ਪੂਰਾ ਮਾਮਲਾ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Embed widget