ਪੜਚੋਲ ਕਰੋ

ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਦੀ ਪਿੰਡਾਂ 'ਚ ਐਂਟਰੀ ਬੈਨ!

ਖੇਤੀ ਆਰਡੀਨੈਂਸ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਲਈ ਮੁਸੀਬਤ ਬਣ ਗਏ ਹਨ। ਕਿਸਾਨਾਂ ਨੇ ਕੇਂਦਰ ਵਿੱਚ ਸੱਤਾਧਾਰੀ ਦੋਵਾਂ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਣ ਦੈ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਨੇ ਪਿੰਡ-ਪਿੰਡ ਨਾਕਾਬੰਦੀ ਧਰਨੇ ਸ਼ੁਰੂ ਕਰ ਦਿੱਤੇ ਹਨ।

ਚੰਡੀਗੜ੍ਹ: ਖੇਤੀ ਆਰਡੀਨੈਂਸ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਲਈ ਮੁਸੀਬਤ ਬਣ ਗਏ ਹਨ। ਕਿਸਾਨਾਂ ਨੇ ਕੇਂਦਰ ਵਿੱਚ ਸੱਤਾਧਾਰੀ ਦੋਵਾਂ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਣ ਦੈ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਨੇ ਪਿੰਡ-ਪਿੰਡ ਨਾਕਾਬੰਦੀ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਕਰੋਨਾ ਸਾਵਧਾਨੀਆਂ ਵਰਤਦਿਆਂ 13 ਜ਼ਿਲ੍ਹਿਆਂ ਦੇ 500 ਤੋਂ ਵੱਧ ਪਿੰਡਾਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਨੇ ਪਿੰਡਾਂ ਦੇ ਮੁੱਖ ਰਸਤਿਆਂ ’ਤੇ ਬੀਜੇਪੀ ਤੇ ਅਕਾਲੀ ਦਲ ਦੇ ਲੀਡਰਾਂ ਦੇ ਪਿੰਡ ਵਿੱਚ ਵੜਨ ’ਤੇ ਪਾਬੰਦੀ ਸਬੰਧੀ ਬੈਨਰ ਲਾਏ ਹੋਏ ਹਨ। ਕਿਸਾਨ ਲੀਡਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡੀਜ਼ਲ-ਪੈਟਰੋਲ ਕਾਰੋਬਾਰ ਦਾ ਸਰਕਾਰੀਕਰਨ, ਟੈਕਸ ਖ਼ਤਮ ਕਰਨ, ਖੇਤੀ ਲਈ ਡੀਜ਼ਲ ਅੱਧ ਮੁੱਲ ’ਤੇ ਦੇਣ, ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੇ ਇਕੱਠਾਂ ’ਤੇ ਲਾਈਆਂ ਪਾਬੰਦੀਆਂ ਰੱਦ ਕਰਨ, ਆਹਲੂਵਾਲੀਆ ਕਮੇਟੀ ਭੰਗ ਕਰਨ, ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ 2 ਫਾਰਮੂਲੇ ਮੁਤਾਬਕ ਮਿਥੇ ਜਾਣ, ਜ਼ਮੀਨੀ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਤੇ ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 29 ਅਗਸਤ ਤੱਕ ਹਰ ਰੋਜ਼ ਇਸੇ ਤਰ੍ਹਾਂ ਨਾਕਾਬੰਦੀ ਧਰਨੇ ਲਾਏ ਜਾਣਗੇ। ਇਸ ਦੌਰਾਨ ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ‘ਕਿਸਾਨੀ ਬਚਾਓ’ ਸੰਘਰਸ਼ ਵਿੱਚ ਵਧ-ਚੜ੍ਹ ਕੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget