ਪੜਚੋਲ ਕਰੋ

ਹਰਸਿਮਰਤ ਹੀ ਨਹੀਂ ਭਗਵੰਤ ਮਾਨ ਤੋਂ ਵੀ ਔਖੀ ਜਨਤਾ, ਨਿੱਤ ਹੋ ਰਹੀ 'ਮੁਰਦਾਬਾਦ-ਮੁਰਦਾਬਾਦ'

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਤੋਂ ਇਲਾਵਾ ਇਸ ਵਾਰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਦ ਮੈਂਬਰਾਂ ਦੀ ਗੱਲ਼ ਕਰੀਏ ਤਾਂ ਬਠਿੰਡਾ ਤੋਂ ਹਰਸਿਮਰਤ ਬਾਦਲ ਤੇ ਸੰਗਰੂਰ ਤੋਂ ਭਗਵੰਤ ਮਾਨ ਦਾ ਪਿੰਡਾਂ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ। ਪਿਛਲੀਆਂ ਚੋਣਾਂ ਵਿੱਚ ਭਗਵੰਤ ਮਾਨ ਲੋਕਾਂ ਵਿੱਚ ਨਾਇਕ ਵਾਂਗ ਵਿਚਰਦੇ ਸੀ ਤੇ ਬੜੇ ਬੇਬਾਕ ਤਰੀਕੇ ਨਾਲ ਰਵਾਇਤੀ ਪਾਰਟੀਆਂ ਨੂੰ ਰਗੜੇ ਲਾਉਂਦੇ ਸੀ। ਇਸ ਵਾਲ ਹਾਲਾਤ ਕੁਝ ਵੱਖਰੇ ਹਨ।

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਤੋਂ ਇਲਾਵਾ ਇਸ ਵਾਰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਸਦ ਮੈਂਬਰਾਂ ਦੀ ਗੱਲ਼ ਕਰੀਏ ਤਾਂ ਬਠਿੰਡਾ ਤੋਂ ਹਰਸਿਮਰਤ ਬਾਦਲ ਤੇ ਸੰਗਰੂਰ ਤੋਂ ਭਗਵੰਤ ਮਾਨ ਦਾ ਪਿੰਡਾਂ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ। ਪਿਛਲੀਆਂ ਚੋਣਾਂ ਵਿੱਚ ਭਗਵੰਤ ਮਾਨ ਲੋਕਾਂ ਵਿੱਚ ਨਾਇਕ ਵਾਂਗ ਵਿਚਰਦੇ ਸੀ ਤੇ ਬੜੇ ਬੇਬਾਕ ਤਰੀਕੇ ਨਾਲ ਰਵਾਇਤੀ ਪਾਰਟੀਆਂ ਨੂੰ ਰਗੜੇ ਲਾਉਂਦੇ ਸੀ। ਇਸ ਵਾਲ ਹਾਲਾਤ ਕੁਝ ਵੱਖਰੇ ਹਨ। ਸ਼ਨੀਵਾਰ ਨੂੰ ਭਗਵੰਤ ਮਾਨ ਦਾ ਪਿੰਡ ਅਕਾਲਗੜ੍ਹ ਵਿੱਚ ਜ਼ਬਦਸਤ ਵਿਰੋਧ ਹੋਇਆ। ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਪਿੰਡ ਵਾਸੀਆਂ ਨੇ ਭਗਵੰਤ ਮਾਨ ਮੁਰਦਾਬਾਦ ਤੇ ਆਮ ਆਦਮੀ ਪਾਰਟੀ ਮੁਰਦਾਬਾਦ ਦੇ ਨਾਅਰੇ ਵੀ ਲਾਏ। ਭਗਵੰਤ ਮਾਨ ਵੱਲੋਂ ਹਲਕਾ ਸੁਨਾਮ ’ਚ ਰੋਡ ਸ਼ੋਅ ਕੱਢਿਆ ਜਾ ਰਿਹਾ ਸੀ। ਇਸ ਤਹਿਤ ਜਦੋਂ ਉਹ ਪਿੰਡ ਅਕਾਲਗੜ੍ਹ ਪੁੱਜੇ ਤਾਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੀਆਂ ਝੰਡੀਆਂ ਨਾਲ ਭਗਵੰਤ ਮਾਨ ਦਾ ਰਸਤਾ ਰੋਕਣ ਦੀ ਕੋਸ਼ਿਸ ਕੀਤੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਨਾਲ ਕੀਤਾ ਵਾਅਦਾ ਨਹੀਂ ਪੁਗਾਇਆ। ਉਨ੍ਹਾਂ ਕਿਹਾ ਕਿ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਜਿਹੜੀ ਪੰਚਾਇਤ ਬਿਨ੍ਹਾਂ ਮੁਕਾਬਲਾਂ ਜਾਂ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸ ਨੂੰ ਪੰਜ ਲੱਖ ਰੁਪਏ ਇਨਾਮ ਦਿੱਤਾ ਜਾਵੇਗਾ ਪਰ ਉਹ ਪੰਚਾਇਤੀ ਚੋਣਾਂ ਤੋਂ ਬਾਅਦ ਇਸ ਪਿੰਡ ਵਿੱਚ ਨਹੀਂ ਵੜਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਪੰਚਾਇਤ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਕਹੇ ਉੱਤੇ ਖਰਾ ਨਹੀਂ ਉਤਰ ਰਿਹਾ ਤੇ ਉਹ ਪੰਚਾਇਤ ਨੂੰ ਪੈਸੇ ਦੇਣ ਤੋਂ ਸਾਫ਼ ਮੁੱਕਰ ਗਿਆ। ਇਸ ਕਾਰਨ ਪਿੰਡ ਵਾਸੀਆਂ ਨੇ ਭਗਵੰਤ ਮਾਨ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਹੈ। ਸਰਪੰਚ ਸੁਰਿੰਦਰਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਦਾ ਹੁਣ ਹਰ ਪਿੰਡ ਵਿੱਚ ਵਿਰੋਧ ਹੋ ਰਿਹਾ ਹੈ ਕਿਉਂਕਿ ਉਹ ਆਪਣੇ ਕਹੇ ਬੋਲਾਂ ਉੱਤੇ ਪੂਰਾ ਨਹੀਂ ਉੱਤਰ ਸਕਿਆ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget