ਪੜਚੋਲ ਕਰੋ

Punjab News: ਮੋਗਾ 'ਚ ਕੈਬਨਿਟ ਮੰਤਰੀ ਹਰਭਜਨ ਸਿੰਘ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ, ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਬਿਜਲੀ ਵਿਭਾਗ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮ ਆਗੂ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਦਰਜਨਾਂ ਕੱਚੇ ਮੁਲਾਜ਼ਮ ਪਿੰਡ ਡਗਰੂ ਵਿੱਚ ਇਕੱਠੇ ਹੋ ਗਏ ਅਤੇ ਜਿਵੇਂ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਪਿੰਡ ਵਿੱਚ ਪੁੱਜੇ ਤਾਂ ਉਨ੍ਹਾਂ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।

Punjab News: ਮੋਗਾ ਦੇ ਪਿੰਡ ਡਗਰੂ ਵਿੱਚ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਬਿਜਲੀ ਵਿਭਾਗ ਦੀ ਇਮਾਰਤ ਦਾ ਉਦਘਾਟਨ ਕਰਨ ਲਈ ਪੁੱਜੇ ਮੰਤਰੀ ਤੇ ਵਿਧਾਇਕ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

ਬਿਜਲੀ ਵਿਭਾਗ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮ ਆਗੂ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਦਰਜਨਾਂ ਕੱਚੇ ਮੁਲਾਜ਼ਮ ਪਿੰਡ ਡਗਰੂ ਵਿੱਚ ਇਕੱਠੇ ਹੋ ਗਏ ਅਤੇ ਜਿਵੇਂ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਪਿੰਡ ਵਿੱਚ ਪੁੱਜੇ ਤਾਂ ਉਨ੍ਹਾਂ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਵਾਅਦੇ ਕੀਤੇ ਗਏ ਹਨ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕੀਤੀ ਗਈ ਹੈ ਪਰ ਸਾਡੀ ਨਾ ਤਾਂ ਪੁਸ਼ਟੀ ਹੋਈ ਹੈ ਅਤੇ ਨਾ ਹੀ ਸਾਡੇ ਨਾਲ ਗੱਲ ਕੀਤੀ ਜਾ ਰਹੀ ਹੈ। ਕਈ ਵਾਰ ਮੀਟਿੰਗ ਕਰਨ ਦੀ ਗੱਲ ਹੋਈ, ਪਰ ਕੋਈ ਮੀਟਿੰਗ ਨਹੀਂ ਹੋਈ। ਅੱਜ ਜਦੋਂ ਬਿਜਲੀ ਮੰਤਰੀ ਹਰਭਜਨ ਸਿੰਘ ਮੋਗਾ ਪੁੱਜੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget