ਪੜਚੋਲ ਕਰੋ

ਖਾਲਿਸਤਾਨੀਆਂ ਦਾ ਇੰਗਲੈਂਡ 'ਚ ਕੈਪਟਨ ਅਮਰਿੰਦਰ ਦਾ ਕਾਫਲੇ ਨੂੰ ਘੇਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਗਲੈਂਡ 'ਚ ਵਿਰੋਧ ਹੋਇਆ ਹੈ। ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਸਭ ਉਦੋਂ ਵਾਪਰਿਆਂ ਜਦੋਂ ਕੈਪਟਨ ਦਾ ਕਾਫਲਾ ਲੰਘ ਰਿਹਾ ਸੀ। ਵਿਰੋਧ ਕਰਨ ਵਾਲੇ ਖਾਲਿਸਤਾਨ ਪੱਖੀ ਸੀ ਜਿਨ੍ਹਾਂ ਨੇ ਕੈਪਟਨ ਨੂੰ ਸ਼ਰੇਆਮ ਵੰਗਰਿਆ। ਉਨ੍ਹਾਂ ਖਾਲਿਸਤਾਨ ਤੇ ਰੈਫਰੈਂਡਮ 2020 ਦੇ ਪੱਖ ਵਿੱਚ ਨਾਅਰੇਬਾਜ਼ੀ ਕੀਤੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਗਲੈਂਡ 'ਚ ਵਿਰੋਧ ਹੋਇਆ ਹੈ। ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਸਭ ਉਦੋਂ ਵਾਪਰਿਆਂ ਜਦੋਂ ਕੈਪਟਨ ਦਾ ਕਾਫਲਾ ਲੰਘ ਰਿਹਾ ਸੀ। ਵਿਰੋਧ ਕਰਨ ਵਾਲੇ ਖਾਲਿਸਤਾਨ ਪੱਖੀ ਸੀ ਜਿਨ੍ਹਾਂ ਨੇ ਕੈਪਟਨ ਨੂੰ ਸ਼ਰੇਆਮ ਵੰਗਰਿਆ। ਉਨ੍ਹਾਂ ਖਾਲਿਸਤਾਨ ਤੇ ਰੈਫਰੈਂਡਮ 2020 ਦੇ ਪੱਖ ਵਿੱਚ ਨਾਅਰੇਬਾਜ਼ੀ ਕੀਤੀ।

ਖਾਲਿਸਤਾਨੀਆਂ ਦਾ ਇੰਗਲੈਂਡ 'ਚ ਕੈਪਟਨ ਅਮਰਿੰਦਰ ਦਾ ਕਾਫਲੇ ਨੂੰ ਘੇਰਾ

ਦਰਅਸਲ ਕੈਪਟਨ ਅਮਰਿੰਦਰ ਸਿੰਘ ਰੈਫਰੈਂਡਮ 2020 ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਹ ਇਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੀ ਸ਼ਰਾਰਤ ਕਰਾਰ ਦਿੰਦੇ ਹਨ। ਉਨ੍ਹਾਂ ਇਸ ਖਿਲਾਫ ਭਾਰਤ ਸਰਕਾਰ ਨੂੰ ਕਰਾਵਾਈ ਕਰਨ ਲਈ ਵੀ ਕਿਹਾ ਸੀ। ਇਸ ਤੋਂ ਇਲਾਵਾ ਗੂਗਲ ਨੂੰ ਰੈਫਰੈਂਡਮ 2020 ਦੇ ਐਪ ਹਟਾਉਣ ਲਈ ਕਿਹਾ ਸੀ। ਕੈਪਟਨ ਅੱਜਕੱਲ੍ਹ ਇੰਗਲੈਂਡ ਦੇ ਦੌਰੇ 'ਤੇ ਹਨ। ਖਾਲਿਸਤਾਨ ਪੱਖੀ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਕੁਝ ਲੋਕਾਂ ਨੇ ਕੈਪਟਨ ਦੇ ਕਾਫਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਪੰਜਾਬ ਵਿੱਚ ਅਕਸਰ ਕਹਿੰਦੇ ਹਨ ਕਿ ਖਾਲਿਸਤਾਨੀਆਂ ਨੂੰ ਚੁੱਕ ਲਿਆਵਾਂਗੇ ਪਰ ਹੁਣ ਉਹ ਇੱਥੇ ਆਏ ਹਨ ਤਾਂ ਹੱਥ ਲਾ ਕੇ ਦਿਖਾਉਣ। ਕੈਪਟਨ 28 ਤਾਰੀਖ ਨਵੰਬਰ ਨੂੰ ਵਾਪਸ ਆ ਰਹੇ ਹਨ।

ਟਾਪ ਹੈਡਲਾਈਨ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼

Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਵੀਡੀਓਜ਼

ਕੁੱਟਮਾਰ ਤੇ ਧਮਕੀਆਂ ਤੋਂ ਤੰਗ ਆ ਕੇ ਜ਼ਹਿਰ ਪੀਤਾ! ਮੌਤ ਤੋਂ ਪਹਿਲਾਂ ਛੱਡ ਗਿਆ ਵੀਡੀਓ
ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਨਾਲ ਬਰਨਾਲਾ 'ਚ ਹਾਹਾਕਾਰ!
ਮਸ਼ਹੂਰ 'ਬਾਬਾ ਚਿਕਨ' 'ਤੇ ਛਾਪਾ, ਗੰਦਗੀ ਕਾਰਨ ਕੱਟਿਆ ਚਲਾਨ
ਘਰ ਦੀ ਕੰਧ ਤੋੜ ਕੇ ਅੰਦਰ ਵੜੇ ਚੋਰ! ਪਰਿਵਾਰ ਸੌਂਦਾ ਰਿਹਾ, ਲੱਖਾਂ ਦੀ ਚੋਰੀ
13 ਲੱਖ ਦੇ ਕਰਜ਼ੇ ਹੇਠ ਦੱਬੇ ਕਿਸਾਨ ਦੀ ਨਿਕਲੀ 50 ਲੱਖ ਦੀ ਲਾਟਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget