ਪੜਚੋਲ ਕਰੋ

ਮੌਤ ਦੀ ਕਹਿਰ ਬਣੇ ਆਵਾਰਾ ਪਸ਼ੂਆਂ ਖਿਲਾਫ ਨਿੱਤਰੀਆਂ ਹਿੰਦੂ ਜਥੇਬੰਦੀਆਂ

ਆਵਾਰਾ ਪਸ਼ੂਆਂ ਦੇ ਕਹਿਰ ਦਾ ਸ਼ਿਕਾਰ ਲੋਕ ਆਵਾਜ਼ ਉਠਾਉਣ ਲੱਗੇ ਹਨ। ਪੰਜਾਬ ਵਿੱਚ ਆਵਾਰਾ ਪਸ਼ੂਆਂ ਕਰਕੇ ਸੜਕਾਂ 'ਤੇ ਰੋਜ਼ਾਨਾ ਹੋ ਰਹੀਆਂ ਮੌਤਾਂ ਕਰਕੇ ਲੋਕਾਂ ਵਿੱਚ ਗੁੱਸਾ ਹੈ। ਪਹਿਲੀ ਵਾਰ ਹੈ ਕਿ ਹਿੰਦੂ ਭਾਈਚਾਰਾ ਵੀ ਆਵਾਰਾ ਪਸ਼ੂਆਂ ਖਿਲਾਫ ਸੜਕਾਂ 'ਤੇ ਉੱਤਰ ਰਿਹਾ ਹੈ।

ਚੰਡੀਗੜ੍ਹ: ਆਵਾਰਾ ਪਸ਼ੂਆਂ ਦੇ ਕਹਿਰ ਦਾ ਸ਼ਿਕਾਰ ਲੋਕ ਆਵਾਜ਼ ਉਠਾਉਣ ਲੱਗੇ ਹਨ। ਪੰਜਾਬ ਵਿੱਚ ਆਵਾਰਾ ਪਸ਼ੂਆਂ ਕਰਕੇ ਸੜਕਾਂ 'ਤੇ ਰੋਜ਼ਾਨਾ ਹੋ ਰਹੀਆਂ ਮੌਤਾਂ ਕਰਕੇ ਲੋਕਾਂ ਵਿੱਚ ਗੁੱਸਾ ਹੈ। ਪਹਿਲੀ ਵਾਰ ਹੈ ਕਿ ਹਿੰਦੂ ਭਾਈਚਾਰਾ ਵੀ ਆਵਾਰਾ ਪਸ਼ੂਆਂ ਖਿਲਾਫ ਸੜਕਾਂ 'ਤੇ ਉੱਤਰ ਰਿਹਾ ਹੈ। ਮਾਨਸਾ ਦੇ ਸੰਘਰਸ਼ ਤੋਂ ਬਾਅਦ ਫਿਰੋਜ਼ਪੁਰ ਵਿੱਚ ਸ਼ਿਵ ਸੈਨਾ ਨੇ ਝੰਡਾ ਚੁੱਕਿਆ ਹੈ। ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਠੋਸ ਕਦਮ ਚੁੱਕਣ ਲਈ ਮਜਬੂਰ ਕਰਨ ਹਿੱਤ ਸ਼ਿਵ ਸੈਨਾ ਵੱਲੋਂ ਬੁੱਧਵਾਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਹਿੰਦੂ ਸੰਗਠਨਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੇ ਸੜਕਾਂ ’ਤੇ ਘੁੰਮਣ ਨਾਲ ਹਾਦਸੇ ਵਧ ਰਹੇ ਹਨ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਧਰ, ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਮਾਨਸਾ ਵਿੱਚ 14 ਦਿਨ ਤੋਂ ਧਰਨਾ ਜਾਰੀ ਹੈ।ਹੁਣ ਪ੍ਰਬੰਧਕਾਂ ਨੇ ਮੋਰਚਾ ਲਗਾਤਾਰ ਜਾਰੀ ਰੱਖਣ ਤੇ ਦੋ ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਹੁਣ ਤੱਕ ਮਾਰੂ ਢੱਠਿਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਦੇ ਹੋਏ ਪ੍ਰਸ਼ਾਸਨਿਕ ਉਪਰਾਲਿਆਂ ਦੀ ਜਾਣਕਾਰੀ ਦੇ ਕੇ ਸੰਘਰਸ਼ ਨੂੰ ਨਵੀਂ ਰੂਪ-ਰੇਖਾ ਦੇਣ ਦਾ ਐਲਾਨ ਕੀਤਾ ਜਾਵੇਗਾ।

ਟਾਪ ਹੈਡਲਾਈਨ

 Faridkot 'ਚ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਟਮਾਟਰ ਲੈ ਕੇ ਮੰਡੀ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ
 Faridkot 'ਚ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਟਮਾਟਰ ਲੈ ਕੇ ਮੰਡੀ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ
 Mohali ਦੀ ਮਹਿਲਾ ਨੇ 3 ਬੱਚਿਆਂ ਸਮੇਤ ਨਹਿਰ 'ਚ ਮਾਰੀ ਛਾਲ, ਦੋ ਪੁੱਤਰਾਂ ਤੇ ਇੱਕ ਧੀ ਦੀ ਮੌਤ, ਮਾਂ ਗ੍ਰਿਫ਼ਤਾਰ, 10 ਮਹੀਨੇ ਪਹਿਲਾਂ ਪਤੀ ਨੇ ਕੀਤੀ ਸੀ ਖੁਦਕੁਸ਼ੀ
 Mohali ਦੀ ਮਹਿਲਾ ਨੇ 3 ਬੱਚਿਆਂ ਸਮੇਤ ਨਹਿਰ 'ਚ ਮਾਰੀ ਛਾਲ, ਦੋ ਪੁੱਤਰਾਂ ਤੇ ਇੱਕ ਧੀ ਦੀ ਮੌਤ, ਮਾਂ ਗ੍ਰਿਫ਼ਤਾਰ, 10 ਮਹੀਨੇ ਪਹਿਲਾਂ ਪਤੀ ਨੇ ਕੀਤੀ ਸੀ ਖੁਦਕੁਸ਼ੀ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Embed widget