ਪੜਚੋਲ ਕਰੋ

Punjab Politics: ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ ? ਜਾਣੋ ਵਾਇਰਲ ਖ਼ਬਰ ਦੀ ਸੱਚਾਈ

Fact Check: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੀਡੀਓ ਦੇ ਕੀ ਫਰੇਮ ਕੱਢ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।

Fact Check: ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
Punjab Politics: ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ ? ਜਾਣੋ ਵਾਇਰਲ ਖ਼ਬਰ ਦੀ ਸੱਚਾਈ

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੀਡੀਓ ਦੇ ਕੀ ਫਰੇਮ ਕੱਢ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।

ਸਰਚ ਦੌਰਾਨ ਸਾਨੂੰ ਇਹ ਵੀਡੀਓ ‘Punjabi Hub Tv’ ਦੁਆਰਾ ਜੂਨ 16, 2022 ਨੂੰ ਅਪਲੋਡ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਇਹ ਵੀਡੀਓ ਸੰਗਰੂਰ ਵਿੱਚ ਸਾਲ 2022 ਵਿੱਚ ਹੋਈਆਂ ਜਿਮਨੀ ਚੋਣਾਂ ਦੀ ਹੈ।

ਇਹ ਵੀਡੀਓ ਸਾਨੂੰ ਫੇਸਬੁੱਕ ਪੇਜ ‘ਬਰਨਾਲਾ ਹੈਡਲਾਈਨ’ ਦੁਆਰਾ ਵੀ ਜੂਨ 16, 2022 ਨੂੰ ਅਪਲੋਡ ਮਿਲੀ। ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ,’ਦੇਖੋ ਸੰਗਰੂਰ ਵਿੱਚ ਭਗਵੰਤ ਮਾਨ ਦਾ ਫਲੋਪ ਰੋਡ ਸ਼ੋਅ, ਲੋਕਾਂ ਨੇ ਭਗਵੰਤ ਮਾਨ ਦੀ ਕੀਤੀ ਬੋਲਤੀ ਬੰਦ, ਵੱਧ ਤੋਂ ਵੱਧ ਸ਼ੇਅਰ’ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸੰਗਰੂਰ ਵਿੱਚ ਸਾਲ 2022 ਵਿੱਚ ਹੋਈਆਂ ਜਿਮਨੀ ਚੋਣਾਂ ਦੀ ਹੈ।


Disclaimer: This story was originally published by Newschecker.in, as part of the Shakti Collective. This story has not been edited by ABPLIVE staff.

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

About the author Newschecker

Newschecker
Read More

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget