ਪੜਚੋਲ ਕਰੋ

Punjab Politics: ਮੋਗਾ 'ਚ CM ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਠੇਕਾ ਮੁਲਾਜ਼ਮਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਸ਼ਨਕਾਰੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸੀ.ਐਮ ਮਾਨ ਦੇ ਰੋਡ ਸ਼ੋਅ 'ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ।

Bhagwant Mann: ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਰੋਡ ਸ਼ੋਅ ਦੌਰਾਨ ਐਤਵਾਰ ਦੇਰ ਸ਼ਾਮ ਮੋਗਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸੀ.ਐਮ ਮਾਨ ਦੇ ਰੋਡ ਸ਼ੋਅ 'ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ।

ਮੁੱਖ ਮੰਤਰੀ ਨੰ ਦਿਖਾਏ ਕਾਲੇ ਝੰਡੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਅਸੀਂ ਸੀ.ਐਮ.ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਰੋਡ ਸ਼ੋਅ ਵਿੱਚ ਗਏ ਸੀ। ਜੋ ਕਿ ਉਨ੍ਹਾਂ ਨੇ ਆਊਟਸੋਰਸ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਲਿਖਤੀ ਰੂਪ ਵਿੱਚ ਦਿੱਤੇ ਸੀ। ਸੀਐਮ ਮਾਨ ਆਊਟਸੋਰਸ ਮੁਲਾਜ਼ਮਾਂ ਨਾਲ ਮੀਟਿੰਗ ਕਰਨਗੇ ਪਰ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੀ ਨੌਕਰੀ ਦੇਣ ਦਾ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ। ਜਿਸ ਕਾਰਨ ਅਸੀਂ ਸੀ.ਐਮ ਮਾਨ ਦਾ ਵਿਰੋਧ ਕੀਤਾ। ਪੁਲਿਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾਨੂੰ ਗ੍ਰਿਫਤਾਰ ਕਰਕੇ ਥਾਣੇ ਵਿੱਚ ਬੰਦ ਕਰ ਦਿੱਤਾ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਨਹੀਂ ਹੈ। ਇਹ ਸਰਕਾਰ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget