ਪੜਚੋਲ ਕਰੋ
Advertisement
ਆਪ ਦੇ 100 ਸਮਰਥਕਾਂ ਨੇ ਪਾਰਟੀ ਤੋਂ ਕੀਤਾ ਕਿਨਾਰਾ
ਤਰਨਤਾਰਨ : ਇੱਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਉੱਤੇ ਹਨ ਉੱਥੇ ਹੀ ਉਨ੍ਹਾਂ ਦਾ ਵਿਰੋਧ ਵੀ ਹੋ ਰਿਹਾ ਹੈ। ਤਰਨਤਾਰਨ ਵਿਖੇ ਆਪ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਸਮਰਥਕਾਂ ਨੇ ਕੇਜਰੀਵਾਲ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ।
ਆਮ ਆਦਮੀ ਪਾਰਟੀ ਦੇ 100 ਦੇ ਕਰੀਬ ਸਮਰਥਕਾਂ ਨੇ ਪਾਰਟੀ ਦੇ ਦਫ਼ਤਰ ਅੱਗੇ ਇਕੱਠੇ ਹੋਏ ਕੇ ਕੇਜਰੀਵਾਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਸ ਤੋਂ ਬਾਅਦ ਪੋਸਟਰਾਂ ਨੂੰ ਅੱਗ ਲਗਾਈ।
ਤਰਨਤਾਰਨ ਦੇ ਆਪ ਦੇ ਜ਼ੋਨਲ ਇੰਚਾਰਜ ਇਕਬਾਲ ਸਿੰਘ ਭਾਗੋਵਾਲੀਆ ਨੇ ਆਖਿਆ ਕਿ ਪਾਰਟੀ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਪੰਜਾਬ ਆਈ ਸੀ ਉਸ ਤੋਂ ਉਹ ਭਟਕ ਗਈ ਹੈ। ਉਨ੍ਹਾਂ ਪਾਰਟੀ ਵਿੱਚ ਟਿਕਟਾਂ ਦੀ ਵਿੱਕਰੀ ਦਾ ਦੋਸ਼ ਵੀ ਲਗਾਇਆ। ਦੂਜੇ ਪਾਸੇ ਪਟਿਆਲਾ ਵਿਖੇ ਅਕਾਲੀ ਦਲ ਨੇ ਕੇਜਰੀਵਾਲ ਦੇ ਵਿਅੰਗਮਈ ਪੋਸਟਰਾਂ ਲਗਾਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement