ਪੜਚੋਲ ਕਰੋ

ਕੈਪਟਨ ਦੇ ਫੈਸਲੇ ਨੇ ਡੱਕੇ ਮਨਪ੍ਰੀਤ ਬਾਦਲ ਦੇ ਰਾਹ

ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਘ ਵੱਲੋਂ ਬਠਿੰਡਾ ਤੇ ਰੋਪੜ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ ਮਨਪ੍ਰੀਤ ਬਾਦਲ ਲਈ ਸਿਰਦਰਦੀ ਬਣ ਗਿਆ ਹੈ। ਹਾਲ ਇਹ ਹੈ ਕਿ ਉਹ ਆਪਣੇ ਹਮਲੇ ਵਿੱਚ ਕਿਸੇ ਸਮਾਗਮ ਵਿੱਚ ਜਾਣੋਂ ਵੀ ਡਰਨ ਲੱਗੇ ਹਨ। ਇਸ ਫੈਸਲੇ ਮਗਰੋਂ ਥਰਮਲ ਮੁਲਾਜ਼ਮਾਂ ਵੱਲੋਂ ਵਿਢਿਆ ਸੰਘਰਸ਼ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਲਈ ਮੁਸ਼ਕਲਾਂ ਖੜੀਆਂ ਕਰ ਰਿਹਾ ਹੈ। ਅੱਜ ਥਰਮਲ ਮੁਲਾਜ਼ਮਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਿਸ ਕਾਰਨ ਉਹ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਨਾ ਕਰ ਪਾਏ। ਮਨਪ੍ਰੀਤ ਬਾਦਲ ਨੇ ਆਪਣੇ ਦਫਤਰ ਦੇ ਨੇੜੇ ਹੀ ਪ੍ਰਾਈਵੇਟ ਸਕੂਲ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ। ਥਰਮਲ ਦੇ ਕੱਚੇ ਤੇ ਪੱਕੇ ਕਾਮਿਆਂ ਨੇ ਦੋਵਾਂ ਗੇਟਾਂ 'ਤੇ ਧਰਨਾ ਲਾ ਦਿੱਤਾ ਜਿਸ ਕਰਕੇ ਵਿੱਤ ਮੰਤਰੀ ਨੂੰ ਸਮਾਗਮ ਵਿੱਚ ਆਉਣ ਦਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ। ਦਰਅਸਲ ਜਿਵੇਂ-ਜਿਵੇਂ ਥਰਮਲ ਮੁਲਾਜ਼ਮਾਂ ਦਾ ਸੰਘਰਸ਼ ਤੇਜ਼ ਹੋ ਰਿਹਾ ਹੈ ਤਿਵੇਂ-ਤਿਵੇਂ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਥਰਮਲ ਮੁਲਾਜ਼ਮਾਂ ਦੇ ਵਿਰੋਧ ਦੇ ਚੱਲਦਿਆਂ ਮਨਪ੍ਰੀਤ ਬਾਦਲ ਨੂੰ ਸ਼ਹਿਰ ਵਿੱਚ ਰੱਖੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਾ ਔਖਾ ਹੋ ਰਿਹਾ ਹੈ। ਮਨਪ੍ਰੀਤ ਬਾਦਲ ਜਿਹੜੇ ਵੀ ਪ੍ਰੋਗਰਾਮ ਵਿੱਚ ਪਹੁੰਚਦੇ ਹਨ, ਥਰਮਲ ਮੁਲਾਜ਼ਮ ਉੱਥੇ ਹੀ ਕਾਲੀਆਂ ਝੰਡੀਆਂ ਲੈ ਕੇ ਪਹੁੰਚ ਜਾਂਦੇ ਹਨ। ਅੱਜ ਬਠਿੰਡਾ ਵਿੱਛ ਮਨਪ੍ਰੀਤ ਨੇ ਆਪਣੇ ਦਫ਼ਤਰ ਦੇ ਨੇੜੇ ਹੀ ਪ੍ਰਾਈਵੇਟ ਸਕੂਲ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਥਰਮਲ ਪਲਾਂਟ ਦੇ ਕੱਚੇ ਤੇ ਪੱਕੇ ਕਾਮੇ ਸਕੂਲ ਦੇ ਦੋਵੇਂ ਗੇਟ ਮੱਲ ਕੇ ਬਹਿ ਗਏ। ਜਿੱਥੇ ਸਕੂਲ ਦੇ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਪੱਕੇ ਕਾਮੇ ਧਰਨਾ ਲਾ ਕੇ ਰੋਸ ਮੁਜ਼ਾਹਰਾ ਕਰ ਰਹੇ ਸਨ, ਉੱਥੇ ਹੀ ਸਕੂਲ ਦੇ ਪਿਛਲੇ ਪਾਸੇ ਬਣੇ ਛੋਟੇ ਗੇਟ ਬਾਹਰ ਕੱਚੇ ਕਾਮੇ ਬੱਚਿਆਂ ਤੇ ਔਰਤਾਂ ਸਮੇਤ ਡਟੇ ਰਹੇ। ਅਖੀਰ ਹਾਲਾਤ ਇਹ ਬਣ ਗਏ ਕਿ ਵਿੱਤ ਮੰਤਰੀ ਨੂੰ ਸਕੂਲ ਸਮਾਗਮ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਹੀ ਕੈਂਸਲ ਕਰਨਾ ਪਿਆ। ਦੂਜੇ ਪਾਸੇ ਜਿੱਥੇ ਮਨਪ੍ਰੀਤ ਬਾਦਲ ਮੁਲਾਜ਼ਮਾਂ ਤੋਂ ਲੁੱਕਦੇ-ਛਿਪਦੇ ਨਜ਼ਰ ਆ ਰਹੇ ਹਨ, ਉੱਥੇ ਹੀ ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਚਿਰੰਜੀ ਲਾਲ ਗਰਗ ਸਿੱਧੇ ਧਰਨੇ ਵਾਲੀ ਥਾਂ ਹੀ ਪਹੁੰਚ ਗਏ। ਇੰਨਾ ਹੀ ਨਹੀਂ ਉਨ੍ਹਾਂ ਨੇ ਮਾਈਕ ਫੜ ਕੇ ਧਰਨਾਕਾਰੀਆਂ ਨੂੰ ਸੰਬੋਧਨ ਵੀ ਕੀਤਾ ਤੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਪੰਜਾਬ ਨੂੰ ਥਰਮਲ ਬੰਦ ਕਰਨ ਦੇ ਮੁੱਦੇ ਬਾਰੇ ਮੁੜ ਵਿਚਾਰ ਕਰਨ ਲਈ ਕਹਿਣਗੇ।

ਟਾਪ ਹੈਡਲਾਈਨ

Punjab News : ਪੰਜਾਬ ਕਾਂਗਰਸ ਦੇ ਸਾਬਕਾ MLA ਦਾ ਗੰਨਮੈਨ ਅਫੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ
Punjab News : ਪੰਜਾਬ ਕਾਂਗਰਸ ਦੇ ਸਾਬਕਾ MLA ਦਾ ਗੰਨਮੈਨ ਅਫੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ
Punjab News : ਗੁਜਰਾਤ ਤੇ ਰਾਜਸਥਾਨ ਤੋਂ ਪੰਜਾਬ ਆ ਰਿਹਾ ਨਸ਼ਾ ! CM ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਚੁੱਕੇ ਵੱਡੇ ਸਵਾਲ
Punjab News : ਗੁਜਰਾਤ ਤੇ ਰਾਜਸਥਾਨ ਤੋਂ ਪੰਜਾਬ ਆ ਰਿਹਾ ਨਸ਼ਾ ! CM ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਚੁੱਕੇ ਵੱਡੇ ਸਵਾਲ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
Embed widget