ਪੜਚੋਲ ਕਰੋ

Punjab News: ਆਪ ਦੀ ਸਿੱਖਿਆ ਕ੍ਰਾਤੀ ਲੀਡਰਾਂ ਲਈ ਬਣੀ 'ਗਲ਼ੇ ਦੀ ਹੱਡੀ' ! ਵਿਧਾਇਕ ਨੂੰ ਲੋਕਾਂ ਪਾਇਆ ਘੇਰਾ, ਕਿਹਾ- ਚੋਰੀਓਂ ਆ ਕੇ ਕੀਤਾ ਨਕਲੀ ਉਦਘਾਟਨ

ਮਜੀਠੀਆ ਨੇ ਕਿਹਾਕਿ  ਭਗਵੰਤ ਮਾਨ ਜੀ ਮਹਿਜ਼ ਨਾਮ ਬਦਲਣ ਜਾਂ ਮੁਰੰਮਤ ਕਰਨ ਨਾਲ ਤੁਸੀਂ ਉਦਘਾਟਨ ਕਰਨ ਦੇ ਹੱਕਦਾਰ ਨਹੀਂ ਬਣ ਜਾਂਦੇ ਸਕਦੇ। ਜ਼ਰੂਰਤ ਹੈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ।

Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਹੁਣ ਤੱਕ ਚਰਚਾ ਵਿੱਚ ਹੀ ਰਹੀ ਹੈ। ਪਹਿਲਾਂ ਪਖਾਨਿਆਂ ਦੀ ਮੁਰੰਮਤ ਦੇ ਬੋਰਡ ਲਾਏ ਗਏ ਤੇ ਫਿਰ ਰਾਸ਼ਟਰੀ ਗੀਤ ਉੱਤੇ ਉਦਾਘਾਟਨੀ ਪੱਥਰ ਲਾਏ ਗਏ ਤੇ ਹੁਣ ਇਲਜ਼ਾਮ ਲੱਗ ਰਹੇ ਕਿ ਪਹਿਲਾਂ ਤੋਂ ਹੀ ਤਿਆਰ  ਕੀਤੇ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ ਕੀਤਾ ਜਾ ਹੈ। ਇਸ ਨੂੰ ਲੈ ਕੇ ਹਲਕਾ ਮੌੜ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕ ਉਸ ਨੂੰ ਘੇਰ ਕੇ ਤਿੱਖੇ ਸਵਾਲ ਪੁੱਛ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ,  ਆਮ ਆਦਮੀ ਪਾਰਟੀ ਦੀ ਸਿੱਖਿਆ ਕ੍ਰਾਂਤੀ ਬੁਰੀ ਤਰਾਂ ਫੇਲ੍ਹ। ਪਹਿਲਾਂ ਤੋਂ ਬਣੇ ਹੋਏ ਸਕੂਲ, ਟਾਇਲਟ, ਸਟੇਡੀਅਮ ਦਾ ਉਦਘਾਟਨ ਕਰ ਅਖ਼ਬਾਰਾਂ ਵਿੱਚ ਖ਼ਬਰਾਂ ਛਪਾਉਣ ਤੱਕ ਸੀਮਤ ਰਹੀ ਸਿੱਖਿਆ ਕ੍ਰਾਂਤੀ।

ਸੁਖਬੀਰ ਸਿੰਘ ਮਾਇਸਰਖਾਨਾ ਜੀ ਮੌੜ ਦੇ ਲੋਕ ਤੁਹਾਡੀ ਅਸਲੀਅਤ ਜਾਣਦੇ ਹਨ ਤਾਂ ਹੀ ਤੁਹਾਨੂੰ ਪਿੰਡਾਂ ਵਿੱਚ ਜਾਣ 'ਤੇ ਸਵਾਲ ਕਰ ਰਹੇ ਹਨ। ਸਕੂਲਾਂ ਵਿੱਚ ਅਧਿਆਪਕ, ਹੈਡਮਾਸਟਰ, ਪੁਸਤਕਾਂ,ਵਰਦੀਆਂ ਅਤੇ ਮਿੱਡ ਦੇਅ ਮੀਲ ਵਰਗੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਪਰ ਇਸ਼ਤਿਆਰ ਦੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਚੂਨਾ ਲਾਇਆ ਜਾ ਰਿਹਾ ਹੈ।

ਮਜੀਠੀਆ ਨੇ ਕਿਹਾਕਿ  ਭਗਵੰਤ ਮਾਨ ਜੀ ਮਹਿਜ਼ ਨਾਮ ਬਦਲਣ ਜਾਂ ਮੁਰੰਮਤ ਕਰਨ ਨਾਲ ਤੁਸੀਂ ਉਦਘਾਟਨ ਕਰਨ ਦੇ ਹੱਕਦਾਰ ਨਹੀਂ ਬਣ ਜਾਂਦੇ ਸਕਦੇ। ਜ਼ਰੂਰਤ ਹੈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ।

ਦੱਸ ਦਈਏ ਕਿ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਵਿਖੇ ਆਧੁਨਿਕ ਕਲਾਸ ਰੂਮਜ਼ ਦਾ ਉਦਘਾਟਨ ਕਰਨ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਹੋਇਆ। ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਲੋਕ ਉਸ ਨੂੰ ਕਹਿ ਰਹੇ ਹਨ ਕਿ ਉਹ ਚੋਰੀ ਚੋਰੀ ਹੀ ਉਦਘਾਟਨ ਕਰਨ ਆਏ ਹਨ ਜਦੋਂ ਕਿ ਸਕੂਲ ਦੇ ਕਮਰੇ ਉਨ੍ਹਾਂ ਨੇ ਬਣਵਾਏ ਹੀ ਨਹੀਂ। ਇਸ ਤੋਂ ਇਲਾਵਾ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਵਾਲ ਪੁੱਛੇ ਜਾ ਰਹੇ ਹਨ ਪਰ ਇਸ ਦੌਰਾਨ ਵਿਧਾਇਕ ਲੋਕਾਂ ਨੂੰ ਕੁਝ ਢੁਕਵਾਂ ਜਵਾਬ ਨਾ ਦੇ ਸਕੇ।

ਟਾਪ ਹੈਡਲਾਈਨ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget