ਪੜਚੋਲ ਕਰੋ
ਸੁਖਬੀਰ ਬਾਦਲ ਤੇ ਰਣੀਕੇ ਦੇ ਪੋਸਟਰਾਂ 'ਤੇ ਮਲੀ ਕਾਲਖ
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਮਗਰੋਂ ਕੋਟਕਪੂਰਾ ਤੇ ਬਹਿਬਲਕਲਾਂ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ। ਲੋਕ ਸਭਾ ਚੋਣਾਂ ਦੌਰਾਨ ਬੇਅਦਬੀ ਮਾਮਲਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਮਗਰੋਂ ਕੋਟਕਪੂਰਾ ਤੇ ਬਹਿਬਲਕਲਾਂ ਗੋਲੀ ਕਾਂਡ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ। ਲੋਕ ਸਭਾ ਚੋਣਾਂ ਦੌਰਾਨ ਬੇਅਦਬੀ ਮਾਮਲਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਬੀਜੇਪੀ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਦੇ ਪੋਸਟਰਾਂ 'ਤੇ ਕਾਲਖ ਮਲੀ ਜਾ ਰਹੀ ਹੈ। ਫਰੀਦਕੋਟ ਦੇ ਗੋਦੜੀ ਸਾਹਿਬ ਕਲੋਨੀ ਵਿੱਚ ਗੁਲਜ਼ਾਰ ਸਿੰਘ ਰਣੀਕੇ ਤੇ ਸੁਖਬੀਰ ਬਾਦਲ ਦੀਆਂ ਫੋਟੋਆਂ 'ਤੇ ਕਿਸੇ ਨੇ ਕਾਲੀ ਸਿਆਹੀ ਮਲ ਕੇ ਪੋਸਟਰ ਉਪਰ ਪੰਥ ਦੋਸ਼ੀ ਵੀ ਲਿਖਿਆ ਹੈ।

ਟ੍ਰੈਂਡਿੰਗ ਟੌਪਿਕ















