ਪੜਚੋਲ ਕਰੋ

'ਆਪ' ਨੇ ਖੋਲ੍ਹਿਆ ਟੋਲ ਪਲਾਜ਼ਾ ਵਿਰੁੱਧ ਮੋਰਚਾ

ਬਰਨਾਲਾ: ਜ਼ਿਲ੍ਹੇ ਵਿੱਚ ਹਲਕਾ ਭਦੌੜ ਲਈ ਸਿਰਦਰਦੀ ਬਣੇ ਟੋਲ ਪਲਾਜ਼ਾ 'ਤੇ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਧਾਵਾ ਬੋਲ ਦਿੱਤਾ ਹੈ। ਨਵੀਆਂ ਬਣੀਆਂ ਸੜਕਾਂ 'ਤੇ ਧੜਾਧੜ ਲੱਗ ਰਹੇ ਟੋਲ ਲੋਕਾਂ ਲਈ ਸਿਰਦਰਦੀ ਬਣਦੇ ਜਾ ਰਹੇ ਹਨ। ਇਹੋ ਜਿਹਾ ਹੀ ਇੱਕ ਟੋਲ ਪਲਾਜ਼ਾ, ਜ਼ਿਲ੍ਹਾ ਬਰਨਾਲਾ ਵਿੱਚ ਉਸਾਰਿਆ ਜਾ ਰਿਹਾ ਹੈ, ਜਿਸ ਪ੍ਰਤੀ ਲੋਕਾਂ ਵਿੱਚ ਕਾਫੀ ਰੋਸ ਹੈ। ਲੋਕਾਂ ਦੀ ਮੰਗ ਹੈ ਕਿ ਇਸ ਟੋਲ ਨੂੰ ਕਿਸੇ ਹੋਰ ਜਗ੍ਹਾ ਲਾਇਆ ਜਾਵੇ।   ਆਮ ਆਦਮੀ ਪਾਰਟੀ ਦੇ ਹਲਕਾ ਬਰਨਾਲਾ, ਭਦੌੜ ਤੇ ਮਹਿਲ ਕਲਾਂ ਤੋਂ ਵਿਧਾਇਕਾਂ ਨੇ ਇਸ ਟੋਲ ਪਲਾਜ਼ਾ ਦਾ ਸਥਾਨ ਤਬਦੀਲ ਕਰਨ ਲਈ ਸ਼ਨੀਵਾਰ ਨੂੰ ਇੱਕ ਵਾਰ ਫਿਰ ਤੋਂ ਧਰਨਾ ਦਿੱਤਾ ਹੈ। ਆਪ ਦੇ ਭਦੌੜ ਤੋਂ ਵਿਧਾਇਕ ਨਿਰਮਲ ਪੰਡੋਰੀ ਨੇ ਦੱਸਿਆ ਕਿ ਇਹ ਟੋਲ ਬਰਨਾਲਾ ਤੋਂ ਮੋਗਾ ਸੜਕ 'ਤੇ ਲਾਇਆ ਜਾ ਰਿਹਾ ਹੈ ਤੇ ਇਸ ਦੀ ਸਥਾਪਨਾ ਪੱਖੋ ਕੈਂਚੀਆਂ ਤੋਂ ਬਰਨਾਲਾ ਦੇ ਵਿਚਕਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਭਦੌੜ ਤੇ ਅੱਗੇ ਜੈਤੋ, ਫ਼ਰੀਦਕੋਟ ਜਾਣ ਵਾਲੇ ਲੋਕਾਂ ਨੂੰ ਸਿਰਫ਼ 5-7 ਕਿਲੋਮੀਟਰ ਤਕ ਇਹ ਸੜਕ ਵਰਤਣ ਲਈ ਟੋਲ ਟੈਕਸ ਅਦਾ ਕਰਨਾ ਪਵੇਗਾ, ਜੋ ਕਿ ਸਰਾਸਰ ਗ਼ਲਤ ਹੈ। ਬਰਨਾਲਾ ਤੋਂ ਆਪ ਵਿਧਾਇਕ ਮੀਤ ਹੇਅਰ ਤੇ ਮਹਿਲ ਕਲਾਂ ਤੋਂ ਵਿਧਾਇਕ ਪਿਰਮਲ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਜ਼ਿਲ੍ਹੇ ਦੇ ਡੀਸੀ ਤੇ ਸੜਕ ਮੰਤਰਾਲੇ ਦੇ ਖੇਤਰੀ ਦਫ਼ਤਰ ਨੂੰ ਲਿਖ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਕੁਝ ਸੁਣ ਨਹੀਂ ਰਿਹਾ ਇਸ ਲਈ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਵਿਧਾਇਕਾਂ ਤੇ ਲੋਕਾਂ ਨੇ ਮੰਗ ਕੀਤੀ ਕਿ ਇਸ ਟੋਲ ਨੂੰ ਪੱਖੋ ਕੈਂਚੀਆਂ ਤੋਂ ਮੋਗਾ ਵਾਲੀ ਸੜਕ 'ਤੇ ਲਾਇਆ ਜਾਵੇ ਤਾਂ ਜੋ ਭਦੌੜ, ਜੈਤੋ ਤੇ ਫ਼ਰੀਦਕੋਟ ਜਾਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget