ਪੜਚੋਲ ਕਰੋ

ਖੰਨਾ 'ਚ ਤਨਖਾਹ ਨਾਲ ਮਿਲਣ 'ਤੇ ਮੁਲਾਜ਼ਮਾਂ ਨੇ ਤੋੜਿਆ ਕਰਫਿਊ

ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਜਸਪਾਲੋ 'ਚ ਅਨਵਰੇਕੋ ਦੀਪਕ ਫਾਸਟੇਨਰਸ ਲਿਮਟਿਡ ਫੈਕਟਰੀ ਦੇ ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ ਕੀਤਾ।

ਖੰਨਾ: ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਜਸਪਾਲੋ 'ਚ ਅਨਵਰੇਕੋ ਦੀਪਕ ਫਾਸਟੇਨਰਸ ਲਿਮਟਿਡ ਫੈਕਟਰੀ ਦੇ ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ ਕੀਤਾ। ਕਰੀਬ ਦੋ ਸੈਂਕੜੇ ਮੁਲਾਜ਼ਮਾਂ ਨੇ ਇੱਕਠੇ ਹੋ ਕੇ ਫੈਕਟਰੀ ਦੇ ਬਾਹਰ ਆਪਣੀ ਭੜਾਸ ਕੱਢੀ ਅਤੇ ਜੰਮ ਕਿ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਤੇ ਕਾਬੂ ਕੀਤਾ ਤੇ ਇਨ੍ਹਾਂ ਮੁਲਾਜ਼ਮਾਂ ਦੀ ਗੱਲਬਾਤ ਫੈਕਟਰੀ ਮਾਲਕਾਂ ਨਾਲ ਕਰਵਾਈ। ਫੈਕਟਰੀ ਅੱਗੇ ਖੜ੍ਹੇ ਮੁਲਜਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੌਕਡਾਉਨ ਹੋਣ ਤੋਂ ਬਾਅਦ ਤਨਖਾਹ ਨਹੀਂ ਮਿਲੀ। ਇਸ ਕਾਰਨ ਉਨ੍ਹਾਂ ਕੋਲ ਪੈਸੇ ਨਾ ਹੋਣ ਕਾਰਨ ਨਾ ਤਾਂ ਰਾਸ਼ਨ ਹੈ ਤੇ ਨਾ ਹੀ ਮਕਾਨ ਦਾ ਕਰਾਏ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਫੈਕਟਰੀ ਵਾਲੇ ਲਾਰੇ ਲਾਈ ਜਾਂਦੇ ਹਨ। ਫੈਕਟਰੀ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 22 ਮਾਰਚ ਤੋਂ ਪਹਿਲਾਂ ਦੀ ਤਨਖਾਹ ਮਿਲੀ ਹੈ। ਐਸੇ ਮੁਸ਼ਕਲ ਹਾਲਾਤ 'ਚ ਉਨ੍ਹਾਂ ਦਾ ਗੁਜ਼ਾਰਾ ਕਰਨਾ ਚੁਣੌਤੀ ਭਰਿਆ ਹੈ। ਜਦ ਇਸ ਸਬੰਧੀ ਫੈਕਟਰੀ ਹੈੱਡ ਦਵਿੰਦਰ ਸਿੰਘ ਬਰਾਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜਲਦੀ ਹੀ ਇਨ੍ਹਾਂ ਦੇ ਖ਼ਾਤਿਆ 'ਚ ਜਲਦ ਹੀ ਐਡਵਾਂਸ ਤੇ ਰਹਿੰਦੀ ਤਨਖਾਹ ਪਾ ਦਿੱਤੀ ਜਾਵੇਗੀ। ਕਿਸੇ ਟੈਕਨੀਕਲ ਦਿੱਕਤ ਕਾਰਨ ਇਹ ਮੁਸ਼ਕਲ ਆਈ ਹੈ ਜਿਸ ਦਾ ਅਸੀਂ ਮੈਨੇਜਮੈਂਟ ਨਾਲ ਗੱਲਬਾਤ ਕਰਕੇ ਹਲ ਕੱਢ ਰਹੇ ਹਾਂ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget