ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਪਿਛਲੇ ਦੁਸਹਿਰੇ 'ਤੇ ਵਾਪਰੀ ਤ੍ਰਾਸਦੀ ਦੇ ਜ਼ਖ਼ਮ ਅਜੇ ਵੀ ਅੱਲ੍ਹੇ, ਸਰਕਾਰ ਨੇ ਨਹੀਂ ਕੀਤੇ ਵਾਅਦੇ ਪੂਰੇ

ਇੱਥੋਂ ਦੇ ਜੋੜਾ ਫਾਟਕ ਨਜ਼ਦੀਕ ਪਿਛਲੇ ਸਾਲ ਦੁਸਹਿਰੇ ਮੌਕੇ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਵੱਲੋਂ ਅੱਜ ਜੋੜਾ ਫਾਟਕ ਨੇੜੇ ਧਰਨਾ ਦਿੱਤਾ ਗਿਆ। ਇਸ ਮੌਕੇ ਲੋਕ ਰੇਲਵੇ ਫਾਟਕ ਵੱਲ ਵਧ ਰਹੇ ਸਨ ਪਰ ਪੁਲਿਸ ਨੇ ਬੈਰੀਕੇਟਿੰਗ ਕਰਕੇ ਉਨ੍ਹਾਂ ਨੂੰ ਪਿੱਛੇ ਹੀ ਰੋਕ ਦਿੱਤਾ। ਲੋਕ ਸੜਕ ਉੱਪਰ ਹੀ ਧਰਨਾ ਲਾ ਕੇ ਬੈਠ ਗਏ। ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਨਾਲ ਜੋ ਸਰਕਾਰ ਨੇ ਵਾਅਦੇ ਕੀਤੇ ਸੀ, ਉਹ ਪੂਰੇ ਕੀਤੇ ਜਾਣ।

ਅੰਮ੍ਰਿਤਸਰ: ਇੱਥੋਂ ਦੇ ਜੋੜਾ ਫਾਟਕ ਨਜ਼ਦੀਕ ਪਿਛਲੇ ਸਾਲ ਦੁਸਹਿਰੇ ਮੌਕੇ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਵੱਲੋਂ ਅੱਜ ਜੋੜਾ ਫਾਟਕ ਨੇੜੇ ਧਰਨਾ ਦਿੱਤਾ ਗਿਆ। ਇਸ ਮੌਕੇ ਲੋਕ ਰੇਲਵੇ ਫਾਟਕ ਵੱਲ ਵਧ ਰਹੇ ਸਨ ਪਰ ਪੁਲਿਸ ਨੇ ਬੈਰੀਕੇਟਿੰਗ ਕਰਕੇ ਉਨ੍ਹਾਂ ਨੂੰ ਪਿੱਛੇ ਹੀ ਰੋਕ ਦਿੱਤਾ। ਲੋਕ ਸੜਕ ਉੱਪਰ ਹੀ ਧਰਨਾ ਲਾ ਕੇ ਬੈਠ ਗਏ। ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਨਾਲ ਜੋ ਸਰਕਾਰ ਨੇ ਵਾਅਦੇ ਕੀਤੇ ਸੀ, ਉਹ ਪੂਰੇ ਕੀਤੇ ਜਾਣ। ਇਸ ਮੌਕੇ ਧਰਨੇ 'ਤੇ ਬੈਠੇ ਲੋਕਾਂ ਨੇ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਨੂੰ ਟ੍ਰੈਕ 'ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਿੱਥੇ ਉਹ ਆਪਣੀ ਜਾਨ ਦੇ ਦੇਣਗੇ। ਸਿਆਸੀ ਪਾਰਟੀਆਂ ਦੇ ਨੇਤਾ ਵੀ ਜੋੜਾ ਫਾਟਕ 'ਤੇ ਧਰਨਾ ਦੇ ਰਹੇ ਲੋਕਾਂ ਕੋਲ ਪਹੁੰਚੇ। ਅੱਜ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਧਰਨੇ ਵਿੱਚ ਪੁੱਜੇ। ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਧਰਨੇ ਵਿੱਚ ਪਹੁੰਚ ਕੇ ਸਰਕਾਰ ਕੋਲੋਂ ਮੰਗ ਕੀਤੀ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਜੋ ਲੋਕ ਇਸ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸੁਖਪਾਲ ਖਹਿਰਾ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਜਾਂਚ ਰਿਪੋਰਟ ਹੀ ਨਹੀਂ ਦਾਖਲ ਕੀਤੀ ਤੇ ਲੋਕਾਂ ਨੂੰ ਇਨਸਾਫ ਕਿਵੇਂ ਮਿਲੇਗਾ। ਦੂਜੇ ਪਾਸੇ ਪੁਲਿਸ ਨੇ ਜੋੜਾ ਫਾਟਕ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ। ਜੋੜਾ ਫਾਟਕ ਵਾਲੇ ਪਾਸੇ ਜੀਟੀ ਰੋਡ ਤੋਂ ਆਉਣ ਵਾਲੀ ਆਵਾਜਾਈ ਨੂੰ ਬੰਦ ਕੀਤਾ ਹੋਇਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Jalandhar News : ਏਜੰਟ ਦੇ ਝਾਂਸੇ 'ਚ ਫ਼ਸੀ ਪੰਜਾਬੀ ਲੜਕੀ ਦੀ ਓਮਾਨ 'ਚ ਮੌਤ , ਕੰਮ ਲਈ ਵਿਦੇਸ਼ ਗਈ ਸੀ ਅੰਕਿਤਾ , ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ 
Jalandhar News : ਏਜੰਟ ਦੇ ਝਾਂਸੇ 'ਚ ਫ਼ਸੀ ਪੰਜਾਬੀ ਲੜਕੀ ਦੀ ਓਮਾਨ 'ਚ ਮੌਤ , ਕੰਮ ਲਈ ਵਿਦੇਸ਼ ਗਈ ਸੀ ਅੰਕਿਤਾ , ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ 
ਪੱਛਮ ਬੰਗਾਲ 'ਚ ਜਿੱਤ ਵੱਲ ਵੱਧ ਰਹੀ BJP ਨੇ ਵਧਾਈ ਭਗਵੰਤ ਮਾਨ ਦੀ ਮੁਸ਼ਕਿਲ! ਪੰਜਾਬ 'ਤੇ ਕੀਤਾ ਵੱਡਾ ਦਾਅਵਾ
ਪੱਛਮ ਬੰਗਾਲ 'ਚ ਜਿੱਤ ਵੱਲ ਵੱਧ ਰਹੀ BJP ਨੇ ਵਧਾਈ ਭਗਵੰਤ ਮਾਨ ਦੀ ਮੁਸ਼ਕਿਲ! ਪੰਜਾਬ 'ਤੇ ਕੀਤਾ ਵੱਡਾ ਦਾਅਵਾ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget