ਪੜਚੋਲ ਕਰੋ

ਮੋਂਟੇਕ ਆਹਲੂਵਾਲੀਆ ਦੀ ਰਿਪੋਰਟ ਖਿਲਾਫ ਡਟੇ ਮੁਲਾਜ਼ਮ

ਸ੍ਰੀ ਗੁਰੂ ਨਾਨਕ ਦੇਵ ਕਾਰਨ ਪਲਾਂਟ ਬਾਹਰ ਥਰਮਲ ਪਲਾਂਟ ਦੇ ਕਰਮਚਾਰੀਆਂ ਵੱਲੋਂ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਹੱਥਾਂ ਵਿੱਚ ਫੜ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਕਾਰਨ ਪਲਾਂਟ ਬਾਹਰ ਥਰਮਲ ਪਲਾਂਟ ਦੇ ਕਰਮਚਾਰੀਆਂ ਵੱਲੋਂ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਹੱਥਾਂ ਵਿੱਚ ਫੜ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਆਹਲੂਵਾਲੀਆਂ ਨੇ ਰਿਪੋਰਟ ਪੇਸ਼ ਕੀਤੀ ਹੈ ਕਿ ਲਹਿਰਾ ਮੁਹੱਬਤ ਤੇ ਰੋਪੜ ਦੇ ਥਰਮਲ ਪਲਾਂਟ ਨੂੰ ਬੰਦ ਕਰ ਦਿੱਤਾ ਜਾਵੇ। ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਕਰ ਦਿੱਤੀਆਂ ਜਾਣ। 40 ਹਜ਼ਾਰ ਬਿਜਲੀ ਬੋਰਡ ਵਿੱਚ ਪੋਸਟਾਂ ਖ਼ਤਮ ਕਰ ਦਿੱਤੀਆਂ ਜਾਣ। ਮੁਲਾਜ਼ਮ ਲੀਡਰਾਂ ਨੇ ਕਿਹਾ ਕਿ ਮੋਂਟੇਕ ਸਿੰਘ ਆਹਲੂਵਾਲੀਆ ਨੇ ਉਪਰੋਕਤ ਹਵਾਲਾ ਦਿੰਦਿਆਂ ਰਿਪੋਰਟ ਵਿੱਚ ਕਿਹਾ ਹੈ ਕਿ ਇਸ ਕਰੋੜਾਂ ਰੁਪਏ ਦੇ ਘਾਟੇ ਨਾਲ ਨਾਲ ਪੰਜਾਬ ਦੀ ਆਰਥਿਕਤਾ ਪਟੜੀ ਤੋਂ ਉੱਤਰ ਗਈ ਹੈ। ਉਸ ਨੂੰ ਦੁਬਾਰਾ ਪਟੜੀ 'ਤੇ ਚਾੜ੍ਹਨ ਲਈ ਇਨ੍ਹਾਂ ਚੀਜ਼ਾਂ ਉੱਪਰ ਕੱਟ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਆਹਲੂਵਾਲੀਆਂ ਨੇ ਤਾਂ ਇੱਥੋਂ ਤੱਕ ਸਿਫਰਾਸ਼ ਕੀਤੀ ਹੈ ਕਿ ਜੋ ਕਿਸਾਨਾਂ ਨੂੰ ਸਬਸਿਡੀ ਮਿਲਦੀ ਹੈ, ਉਹ ਬੰਦ ਕਰ ਦਿੱਤੀ ਜਾਵੇ। ਬੀਸੀ ਤੇ ਐਸਸੀ ਨੂੰ ਜੋ ਸਬਸਿਡੀ ਮਿਲਦੀ ਹੈ, ਉਹ ਵੀ ਬੰਦ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਫਾਰਸ਼ਾਂ ਖਿਲਾਫ ਪੰਜਾਬ ਭਰ ਦੇ ਮੁਲਾਜ਼ਮ ਰੋਸ ਮੁਜ਼ਾਹਰੇ ਕਰ ਰਹੇ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget