ਪੜਚੋਲ ਕਰੋ

ਕੈਪਟਨ ਸਰਕਾਰ ਨਹੀਂ ਦੇ ਸਕੀ ਤਨਖਾਹ, ਅੱਕ ਕੇ ਮੁਲਾਜ਼ਮਾਂ ਨੇ ਕੀਤਾ ਕੰਮ ਠੱਪ

ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਖ਼ਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਇਸ ਵਾਰ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਦੇ ਸਕੀ। ਰੋਸ ਵਧਣ ਕਰਕੇ ਸਰਕਾਰ ਨੇ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦਾ ਪ੍ਰਬੰਧ ਕੀਤਾ ਹਾ ਪਰ ਅਜੇ ਵੀ ਕਈ ਮੁਲਾਜ਼ਮ ਤਨਖਾਹ ਉਡੀਕ ਰਹੇ ਹਨ।

ਚੰਡੀਗੜ੍ਹ: ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਖ਼ਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਇਸ ਵਾਰ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਦੇ ਸਕੀ। ਰੋਸ ਵਧਣ ਕਰਕੇ ਸਰਕਾਰ ਨੇ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਨਖਾਹ ਦੇਣ ਦਾ ਪ੍ਰਬੰਧ ਕੀਤਾ ਹਾ ਪਰ ਅਜੇ ਵੀ ਕਈ ਮੁਲਾਜ਼ਮ ਤਨਖਾਹ ਉਡੀਕ ਰਹੇ ਹਨ। ਹੁਣ ਤਨਖਾਹਾਂ ਨਾ ਮਿਲਣ ਕਰਕੇ ਪੰਜਾਬ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਆਵਾਜ਼ ਚੁੱਕੀ ਹੈ। ਮੁਲਾਜ਼ਮਾਂ ਨੇ ਟੈਕਨੀਕਲ ਸਿੱਖਿਆ ਦਾ ਕੰਮ ਬੰਦ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਸਰਕਾਰ ਦੇ ਖ਼ਜ਼ਾਨਾ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦਸੰਬਰ ਅੱਧਾ ਲੰਘ ਚੱਲਿਆ ਹੈ ਪਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ। ਯਾਦ ਰਹੇ ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਮਾੜੇ ਆਰਥਿਕ ਹਾਲਾਤ ਹੋਣ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਵੀ ਕੀਤੀ ਸੀ। ਇਸ ਦੇ ਬਾਵਜੂਦ ਸਰਕਾਰ ਤਨਖਾਹਾਂ ਦਾ ਪ੍ਰਬੰਧ ਨਹੀਂ ਕਰ ਸਕੀ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਤਨਖਾਹਾਂ ਨਹੀਂ ਆਉਣਗੀਆਂ, ਓਨੇ ਸਮੇਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਟਾਪ ਹੈਡਲਾਈਨ

Mohali 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ,ਦੋਵੇਂ ਪਾਸਿਆਂ ਤੋਂ ਹੋਈ ਫਾਇਰਿੰਗ, ਮੌਕੇ ਤੋਂ ਹਥਿਆਰ ਵੀ ਬਰਾਮਦ
Mohali 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ,ਦੋਵੇਂ ਪਾਸਿਆਂ ਤੋਂ ਹੋਈ ਫਾਇਰਿੰਗ, ਮੌਕੇ ਤੋਂ ਹਥਿਆਰ ਵੀ ਬਰਾਮਦ
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News : ਭਲਕੇ ਹੁਸ਼ਿਆਰਪੁਰ ਬੰਦ ਦੀ ਕਾਲ,  ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ
Punjab News : ਭਲਕੇ ਹੁਸ਼ਿਆਰਪੁਰ ਬੰਦ ਦੀ ਕਾਲ,  ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ
Punjab News : ਮਜੀਠੀਆ ਤੇ ਖਹਿਰਾ ਨੂੰ ਝਟਕਾ ! ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ 'ਤੇ ਲੱਗੀ ਰੋਕ;  ਜਾਣੋ ਕੀ ਹੈ ਮਾਮਲਾ
Punjab News : ਮਜੀਠੀਆ ਤੇ ਖਹਿਰਾ ਨੂੰ ਝਟਕਾ ! ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ 'ਤੇ ਲੱਗੀ ਰੋਕ;  ਜਾਣੋ ਕੀ ਹੈ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget