ਪੜਚੋਲ ਕਰੋ

ਵੱਡੀ ਖ਼ਬਰ ! ਗੁਰਦਾਸਪੁਰ ਰੈਲੀ 'ਚ CM ਮਾਨ ਦੇ ਸੰਬੋਧਨ ਵੇਲੇ ਨਾਅਰੇਬਾਜ਼ੀ, ਪ੍ਰਦਰਸ਼ਨਕਾਰੀ ਦੀ ਲੱਥੀ ਪੱਗ

Bhagwant Mann: ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਭਗਵੰਤ ਮਾਨ ਦੇ ਸੰਬੋਧਨ ਦੌਰਾਨ ਇੱਕ ਵਿਅਕਤੀ ਵੱਲੋਂ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਪੁਲਿਸ ਨੇ ਉਸ ਨੂੰ ਜ਼ਬਰਨ ਬਾਹਰ ਲੈ ਗਈ।

Punjab News: ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਭਗਵੰਤ ਮਾਨ ਦੇ ਸੰਬੋਧਨ ਦੌਰਾਨ ਇੱਕ ਵਿਅਕਤੀ ਵੱਲੋਂ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਪੁਲਿਸ ਨੇ ਉਸ ਨੂੰ ਜ਼ਬਰਨ ਬਾਹਰ ਲੈ ਗਈ। ਇਸ ਦੌਰਾਨ ਵਿਰੋਧ ਕਰਨ ਵਾਲੇ ਵਿਅਕਤੀ ਦੀ ਪੱਗ ਵੀ ਲੱਥ ਗਈ।

ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨ ਲਈ ਪੁੱਜੇ ਹਨ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। 

ਇਸ ਪ੍ਰੋਗਰਾਮ ਦੌਰਾਨ ਪਟਿਆਲਾ ਦੀ ਸਕੀਮ ਨੰਬਰ 7 ਵਿੱਚ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਵੀ ਕੀਤੀ ਜਾ ਰਹੀ ਹੈ। ਇਸ ਰੈਲੀ ਲਈ ਗੁਰਦਾਸਪੁਰ ਦੇ ਨਾਲ-ਨਾਲ ਅੰਮ੍ਰਿਤਸਰ, ਬਟਾਲਾ, ਤਰਨਤਾਰਨ, ਪਠਾਨਕੋਟ ਤੋਂ 2 ਹਜ਼ਾਰ ਪੁਲਿਸ ਮੁਲਾਜ਼ਮ ਡਿਊਟੀ 'ਤੇ ਲਾਏ ਗਏ ਹਨ। ਮੁੱਖ ਮੰਤਰੀ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਹੈਲੀਕਾਪਟਰ ਰਾਹੀਂ ਆਏ ਹਨ, ਜਿਸ ਲਈ ਰੈਲੀ ਵਾਲੀ ਥਾਂ ਨੇੜੇ ਹੈਲੀਪੈਡ ਵੀ ਬਣਾਇਆ ਗਿਆ ਸੀ। ਇਸ ਹੈਲੀਪੈਡ ਦੇ ਆਲੇ-ਦੁਆਲੇ ਕਈ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: Punjab News: ਹਾਈਕੋਰਟ ਪੁੱਜੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 12 ਦਿਨਾਂ 'ਚ ਸਰਕਾਰ ਤੋਂ ਮੰਗਿਆ ਜਵਾਬ, ਜਾਣੋ ਮਾਮਲਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget