ਪੜਚੋਲ ਕਰੋ

ਸਿੱਖਿਆ ਮੰਤਰੀ ਦੀ ਸਖਤੀ ਖਿਲਾਫ ਡਟੇ ਸਟੇਟ ਐਵਾਰਡੀ ਅਧਿਆਪਕ

ਚੰਡੀਗੜ੍ਹ: ਸਿੱਖਿਆ ਮੰਤਰੀ ਦੀ ਸਖਤੀ ਕਰਕੇ ਅਧਿਆਪਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਚੰਗੀ ਕਾਰਗੁਜ਼ਾਰੀ ਕਰਕੇ ਸਟੇਟ ਐਵਾਰਡ ਪਾਉਣ ਵਾਲੇ ਅਧਿਆਪਕਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਧਿਆਪਕਾਂ ਵੱਲੋਂ ਧੜਾਧੜ ਸਟੇਟ ਐਵਾਰਡ ਤੇ ਹੋਰ ਸਨਮਾਨ ਮੋੜੇ ਜਾ ਰਹੇ ਹਨ। ਸਟੇਟ ਐਵਾਰਡੀ ਅਧਿਆਪਕ ਪਰਮਜੀਤ ਸਿੰਘ ਮਗਰੋਂ ਅਧਿਆਪਕ ਸੁਖਦੇਵ ਮਿੱਤਲ ਨੇ ਪੰਜਾਬ ਸਰਕਾਰ ਨੂੰ ਸਟੇਟ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਦੇ ਅਧਿਆਪਕ ਰਾਕੇਸ਼ ਕੰਬੋਜ ਨੇ ਵੀ ਸਰਕਾਰ ਵੱਲੋਂ ਸਾਲ 2015 ਵਿੱਚ ਦਿੱਤਾ ਪ੍ਰਸੰਸਾ ਪੱਤਰ ਵਾਪਸ ਕਰਨ ਦਾ ਐਲਾਨ ਕੀਤਾ ਹੈ।   ਸੁਖਦੇਵ ਮਿੱਤਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਉਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਣਿਤ ਅਧਿਆਪਕ ਹਨ। ਮਿੱਤਲ ਨੇ ਦਿਉਣ ਸਕੂਲ ਵਿੱਚ ਗਣਿਤ ਲੈਬ ਬਣਾਈ ਹੈ, ਜੋ ਪੰਜਾਬ ਭਰ ’ਚੋਂ ਵਿਲੱਖਣ ਹੈ। ਪੰਜਾਬ ਸਰਕਾਰ ਨੇ ਮਿੱਤਲ ਨੂੰ 2015 ਵਿਚ ਸਟੇਟ ਐਵਾਰਡ ਨਾਲ ਸਨਮਾਨਿਆ ਸੀ। ਸਟੇਟ ਐਵਾਰਡੀ ਅਧਿਆਪਕਾਂ ਦਾ ਕਹਿਣਾ ਹੈ ਕਿ ਜਿਸ ਸਰਕਾਰ ਵਿੱਚ ਅਧਿਆਪਕਾਂ ਨਾਲ ਅਜਿਹਾ ਸਲੂਕ ਹੋ ਰਿਹਾ ਹੋਵੇ, ਉਸ ਸਰਕਾਰ ਦਾ ਐਵਾਰਡ ਰੱਖਣ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਆਖਿਆ ਕਿ ਅਧਿਆਪਕ ਸੜਕਾਂ ’ਤੇ ਰੁਲ ਰਹੇ ਹਨ ਤੇ ਉਨ੍ਹਾਂ ਦੀ ਤਨਖ਼ਾਹ ’ਤੇ ਵੱਡਾ ਕੱਟ ਲਾ ਕੇ ਸਰਕਾਰ ਨੇ ਧ੍ਰੋਹ ਕਮਾਇਆ ਹੈ। ਸਟੇਟ ਐਵਾਰਡੀ ਅਧਿਆਪਕਾਂ ਦਾ ਕਹਿਣਾ ਹੈ ਕਿ ਘੱਟ ਤਨਖ਼ਾਹ ’ਤੇ ਰੈਗੂਲਰ ਕਰਨ ਦੀ ਨੀਤੀ ਅਧਿਆਪਕ ਮਾਰੂ ਹੈ ਤੇ ਉਹ ਇਸ ਨੀਤੀ ਖ਼ਿਲਾਫ਼ ਆਪਣਾ ਪ੍ਰਸੰਸਾ ਪੱਤਰ ਵਾਪਸ ਕਰਦੇ ਹਨ। ਉਸ ਨੇ ਮੁਅੱਤਲੀ ਵਾਸਤੇ ਵੀ ਆਪਣਾ ਨਾਮ ਪੇਸ਼ ਕਰ ਦਿੱਤਾ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਸਮ ਭੱਟੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਈਟੀਟੀ ਅਧਿਆਪਕ ਰਾਜਪਾਲ ਸਿੰਘ ਨੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਿੱਤੇ ਸਨਮਾਨ ਪੱਤਰ ਨੂੰ ਵਾਪਸ ਕਰਨ ਦਾ ਜਨਤਕ ਐਲਾਨ ਕੀਤਾ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਦੇ ਪੀਟੀਆਈ ਅਧਿਆਪਕ ਨਰੇਸ਼ ਕੁਮਾਰ ਨੇ ਸੋਸ਼ਲ ਮੀਡੀਆ ’ਤੇ ਅਧਿਆਪਕਾਂ ਖ਼ਿਲਾਫ਼ ਸਰਕਾਰੀ ਨੀਤੀ ਦੇ ਵਿਰੋਧ ਵਿਚ ਸਨਮਾਨ ਪੱਤਰ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget