ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਪੁੱਠੀ ਪੈ ਸਕਦੀ ਤਨਖਾਹਾਂ 'ਚ ਕਟੌਤੀ!

ਚੰਡੀਗੜ੍ਹ: ਅਧਿਆਪਕਾਂ ਦੀਆਂ ਤਨਖਾਹਾਂ ਘਟਾਉਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇਹ ਮਸਲਾ ਭਾਵੇਂ ਨੌਂ ਹਜ਼ਾਰ ਅਧਿਆਪਕਾਂ ਦਾ ਹੈ ਪਰ ਸ਼ਨੀਵਾਰ ਨੂੰ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਨਾਲ-ਨਾਲ ਕਈ ਸਿਆਸੀ ਪਾਰਟੀਆਂ ਵੀ ਸਰਕਾਰ ਖਿਲਾਫ ਡਟ ਗਈਆਂ। ਇਸ ਦੇ ਨਾਲ ਹੀ ਅਗਲੇ ਦਿਨਾਂ ਵਿੱਚ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਏਗਾ।   ਦਰਅਸਲ ਇਹ ਸੰਘਰਸ਼ 10-10 ਸਾਲਾਂ ਤੋਂ ਸਕੂਲਾਂ ਵਿੱਚ ਪੜ੍ਹਾ ਰਹੇ 8886 ਐਸਐਸਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ‘ਚ 65 ਤੋਂ 75 ਫੀਸਦੀ ਦੀ ਕਟੌਤੀ ਖਿਲਾਫ ਸ਼ੁਰੂ ਹੋਇਆ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਸਖ਼ਤੀ ਵਰਤੀ। ਕਈ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਤੇ ਕਈਆਂ ਦੀਆਂ ਬਦਲੀਆਂ ਕਰ ਦਿੱਤੀਆਂ। ਇਸ ਨਾਲ ਅਧਿਆਪਕਾਂ ਵਿੱਚ ਹੋਰ ਰੋਸ ਵਧ ਗਿਆ ਤੇ ਸਾਰੀਆਂ ਅਧਿਆਪਕ ਯੂਨੀਅਨਾਂ ਦੇ ਨਾਲ-ਨਾਲ ਸਮੂਹ ਮੁਲਾਜ਼ਮ ਜਥੇਬੰਦੀਆਂ ਵੀ ਹਮਾਇਤ 'ਤੇ ਆ ਗਈਆਂ। ਹੁਣ ਅਧਿਆਪਕਾਂ ਨੇ ਸ਼ਨੀਵਾਰ ਨੂੰ ‘ਪੋਲ ਖੋਲ’ ਰੈਲੀ ‘ਚ ਐਲਾਨ ਕੀਤਾ ਹੈ ਕਿ 18 ਅਕਤੂਬਰ ਨੂੰ ਦਸਹਿਰੇ ਮੌਕੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ 16 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਮਾਝੇ ਦੇ ਜ਼ਿਲ੍ਹਿਆਂ ਦੇ ਅਧਿਆਪਕ ਜਗਰਾਤਾ ਕਰਨਗੇ ਜਦਕਿ 15 ਤੋਂ 21 ਅਕਤੂਬਰ ਤੱਕ ਕਾਲਾ ਹਫ਼ਤਾ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਅਧਿਆਪਕਾਂ ਨੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਸਾਰੇ ਸੰਘਰਸ਼ੀ ਅਧਿਆਪਕ ਕਾਲੇ ਬਿੱਲੇ ਲਾ ਕੇ ਸਕੂਲਾਂ ਵਿੱਚ ਜਾਣਗੇ ਤੇ ਸਕੂਲ ਸਮੇਂ ਤੋਂ ਬਾਅਦ ਸਕੂਲਾਂ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣਗੇ। ਇਸ ਤੋਂ ਇਲਾਵਾ ਲਏ ਗਏ ਤਿੱਖੇ ਫੈਸਲੇ ਵਿੱਚ 21 ਅਕਤੂਬਰ ਨੂੰ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਨੂੰ ਲੈਂਦਿਆਂ ਮੁੱਖ ਮੰਤਰੀ ਦੇ ਪਟਿਆਲਾ ਸਥਿਤ ਘਰ ‘ਨਿਊ ਮੋਤੀ ਮਹਿਲ’ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget