ਪੜਚੋਲ ਕਰੋ

Punjab News: ਜਦੋਂ ਕੌਮ ਜਥੇਦਾਰ ਨਹੀਂ ਮੰਨਦੀ...., ਸਿਰੋਪਾਓ ਦੇਣ ਸਮੇਂ ਜਥੇਦਾਰ ਗੜਗੱਜ ਦਾ ਭਰੀ ਸਭਾ 'ਚ ਹੋਇਆ ਵਿਰੋਧ, ਜਾਣੋ ਕੀ ਹੈ ਪੂਰਾ ਵਿਵਾਦ

ਇਸ ਮੌਕੇ ਜਰਨੈਲ ਸਿੰਘ ਸਖੀਰਾ ਵੱਲੋਂ ਇਹ ਕਿਹਾ ਗਿਆ ਕਿ ਸੰਗਤ ਉਨ੍ਹਾਂ ਨੂੰ ਜਥੇਦਾਰ ਹੀ ਨਹੀਂ ਮੰਨਦੀ। ਤੁਸੀਂ ਸਰੋਪਾ ਨਾ ਦਿਓ। ਇਸ ਤੋਂ ਬਾਅਦ ਜਥੇਦਾਰ ਗੜਗੱਜ ਹੱਥ ਜੋੜ ਕੇ ਸੰਗਤ ਵਿਚ ਬੈਠ ਗਏ ਜਿਸ ਤੋਂ ਬਾਅਦ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪਰਿਵਾਰ ਨੂੰ ਸਿਰੋਪਾਓ ਭੇਟ ਕੀਤਾ।

Punjab News: ਬੱਬਰ ਖਾਲਸਾ ਇੰਟਰਨੈਸ਼ਨਲ(BKI) ਜਥੇਬੰਦੀ ਨਾਲ ਜੁੜੇ ਖ਼ਾਲਿਸਤਾਨੀ ਆਗੂ ਮਹਿਲ ਸਿੰਘ ਬੱਬਰ ਦੀ ਪਾਕਿਸਤਾਨ ਵਿੱਚ ਬੀਤੇ ਦਿਨੀਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਹੋਇਆ ਹੈ।

ਦਰਅਸਲ,  ਜਦੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਇਕ ਵਿਅਕਤੀ ਨੂੰ ਸਿਰੋਪਾਓ ਦੇ ਰਹੇ ਸਨ ਤਾਂ ਸੰਗਤ ਵਿਚੋਂ ਅਕਾਲੀ ਦਲ ਮਾਨ ਦੇ ਆਗੂ ਜਰਨੈਲ ਸਿੰਘ ਸਖੀਰਾ ਉੱਠੇ ਤੇ ਉਨ੍ਹਾਂ ਜਥੇਦਾਰ ਨੂੰ ਸਿਰੋਪਾਓ ਦੇਣ ਤੋਂ ਰੋਕ ਦਿੱਤਾ ਤੇ ਕਿਹਾ ਕਿ ਸੰਗਤ ਉਨ੍ਹਾਂ ਨੂੰ ਜਥੇਦਾਰ ਹੀ ਨਹੀਂ ਮੰਨਦੀ। ਇਸ ਤੋਂ ਬਾਅਦ ਜਥੇਦਾਰ ਗੜਗੱਜ ਹੱਥ ਜੋੜ ਕੇ ਸੰਗਤ ਵਿਚ ਬੈਠ ਗਏ। 

ਦੱਸ ਦਈਏ ਕਿ ਇਸ ਮੌਕੇ ਜਰਨੈਲ ਸਿੰਘ ਸਖੀਰਾ ਵੱਲੋਂ ਇਹ ਕਿਹਾ ਗਿਆ ਕਿ ਸੰਗਤ ਉਨ੍ਹਾਂ ਨੂੰ ਜਥੇਦਾਰ ਹੀ ਨਹੀਂ ਮੰਨਦੀ। ਤੁਸੀਂ ਸਰੋਪਾ ਨਾ ਦਿਓ। ਇਸ ਤੋਂ ਬਾਅਦ ਜਥੇਦਾਰ ਗੜਗੱਜ ਹੱਥ ਜੋੜ ਕੇ ਸੰਗਤ ਵਿਚ ਬੈਠ ਗਏ ਜਿਸ ਤੋਂ ਬਾਅਦ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪਰਿਵਾਰ ਨੂੰ ਸਿਰੋਪਾਓ ਭੇਟ ਕੀਤਾ।

ਮਹਿਲ ਸਿੰਘ ਬੱਬਰ ਕੌਣ ਸੀ?

ਜ਼ਿਕਰ ਕਰ ਦਈਏ ਕਿ ਬੱਬਰ ਖਾਲਸਾ ਇੰਟਰਨੈਸ਼ਨਲ(BKI) ਜਥੇਬੰਦੀ ਨਾਲ ਜੁੜੇ ਖ਼ਾਲਿਸਤਾਨੀ ਆਗੂ ਮਹਿਲ ਸਿੰਘ ਬੱਬਰ ਦੀ ਪਾਕਿਸਤਾਨ ਵਿੱਚ ਮੌਤ ਹੋਣ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਸ਼ਟੀ ਕੀਤੀ ਸੀ। ਪਰਿਵਾਰਕ ਮੈਂਬਰਾਂ ਨੇ ਨਨਕਾਣਾ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਬਾਰੇ ਰਿਪੋਰਟਾਂ ਨੂੰ ਸੱਚ ਦੱਸਿਆ ਹੈ।

ਵਡੇਰੀ ਉਮਰ ਦੇ ਚਲਦਿਆਂ ਮਹਿਲ ਸਿੰਘ ਵੱਖ-ਵੱਖ ਸਿਹਤ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਸਸਕਾਰ 26 ਮਾਰਚ ਨੂੰ ਹੋਇਆ ਸੀ। ਉਨ੍ਹਾਂ ਦੀ ਉਮਰ 85 ਸਾਲ ਤੋਂ ਵੱਧ ਸੀ।
ਜਾਣਕਾਰੀ ਮੁਤਾਬਕ, ਮਹਿਲ ਸਿੰਘ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭਾਰਤੀ ਏਅਰ ਫੋਰਸ ਵਿੱਚ ਕੰਮ ਕਰਦੇ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਤਰਨ ਤਾਰਨ ਜ਼ਿਲ੍ਹੇ ਦੀ ਭਿਖੀਵਿੰਡ ਤਹਿਸੀਲ ਵਿੱਚ ਪੈਂਦਾ ਦਾਸੂਵਾਲ ਹੈ। ਉਹ ਤਿੰਨ ਭਰਾ ਸਨ। ਮਹਿਲ ਸਿੰਘ, ਸੁਖਦੇਵ ਸਿੰਘ ਬੱਬਰ ਦੇ ਵੱਡੇ ਭਰਾ ਸਨ। ਸੁਖਦੇਵ ਸਿੰਘ, ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਕਰੀਬ 14 ਸਾਲ ਮੁਖੀ ਰਹੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget