ਪੜਚੋਲ ਕਰੋ

ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਵਾਲੇ 142 ਲੋਕਾਂ 'ਤੇ ਕੇਸ ਦਰਜ

ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਦੇ ਮੁੱਖ ਲਾਲ ਬੱਤੀ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ।

ਫਤਿਹਗੜ੍ਹ ਸਾਹਿਬ: ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਦੇ ਮੁੱਖ ਲਾਲ ਬੱਤੀ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੋਰੋਨਾਵਾਇਰਸ ਨਿਯਮਾਂ ਨੂੰ ਛਿੱਕੇ ਟੰਗ ਪ੍ਰਦਰਸ਼ਨ ਕੀਤਾ। ਰੋਸ ਮੁਜ਼ਾਹਰਾ ਕਰਦੇ ਵਕਤ ਇਨ੍ਹਾਂ ਨੇ ਨਾ ਕੋਈ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਤੇ ਨਾ ਹੀ ਕਿਸੇ ਨੇ ਮਾਸਕ ਪਾਇਆ ਸੀ। ਇਸ ਤੋਂ ਬਾਅਦ ਹੁਣ ਪੁਲਿਸ ਨੇ ਵੱਖ ਵੱਖ ਧਾਰਾਵਾਂ ਲਾ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਯੂਥ ਅਕਾਲੀ ਦਲ ਮਾਲਵਾ ਜ਼ੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਇਹ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਪੁਲਿਸ ਨੇ ਰਾਜੂ ਖੰਨਾ ਸਮੇਤ 142 ਹੋਰਾਂ ਖਿਲਾਫ ਧਾਰਾ 144 ਦਾ ਉਲੰਘਣ ਕਰਨ ਤੇ ਆਪਦਾ ਪ੍ਰਬੰਧਨ ਐਕਟ 2005 ਦੇ ਤਹਿਤ ਮਾਮਲਾ ਧਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਦੀ ਤਰਫੋਂ ਹੋਏ ਇੱਕ ਪ੍ਰਦਰਸ਼ਨ ਦੌਰਾਨ ਸਰਕਾਰ ਵੱਲੋਂ ਜਾਰੀ ਕੋਵਿਡ ਦੇ ਦਿਸ਼ਾ-ਨਿਰਦੇਸ਼ਾਂ ਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਉਸ ਮਾਮਲੇ ਵਿੱਚ ਯੂਥ ਅਕਾਲੀ ਦਲ ਦੇ ਮਾਲਵਾ ਜੌਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ 142 ਵਿਅਕਤੀਆਂ ਵਿਰੁੱਧ ਧਾਰਾ 259,270,504 ਤੇ 149 ਦੇ ਅਧੀਨ ਆਪਦਾ ਪ੍ਰਬੰਧਨ ਐਕਟ 2005 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget