ਪੜਚੋਲ ਕਰੋ

ਪ੍ਰਦਰਸ਼ਨਕਾਰੀ ETT-TET ਪਾਸ ਅਧਿਆਪਕਾਂ ਨੇ ਮਾਰੀ ਭਾਖੜਾ ਨਹਿਰ 'ਚ ਛਾਲ

ਬੇਰੁਜ਼ਗਾਰ ETT ਅਤੇ TET ਪਾਸ ਅਧਿਆਪਕ ਅੱਜ ਫੇਰ ਨੌਕਰੀਆਂ ਮੰਗਣ ਲਈ ਪਟਿਆਲਾ ਪ੍ਰਦਰਸ਼ਨ ਕਰਨ ਪਹੁੰਚੇ।ਇੱਥੇ ਉਨ੍ਹਾਂ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ ਕੀਤਾ।ਕੁਝ ਅਧਿਆਪਕਾਂ ਨੇ ਅੱਕ ਕਿ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ।

ਪਟਿਆਲਾ: ਬੇਰੁਜ਼ਗਾਰ ETT ਅਤੇ TET ਪਾਸ ਅਧਿਆਪਕ ਅੱਜ ਫੇਰ ਨੌਕਰੀਆਂ ਮੰਗਣ ਲਈ ਪਟਿਆਲਾ ਪ੍ਰਦਰਸ਼ਨ ਕਰਨ ਪਹੁੰਚੇ।ਇੱਥੇ ਉਨ੍ਹਾਂ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ ਕੀਤਾ।ਕੁਝ ਅਧਿਆਪਕਾਂ ਨੇ ਅੱਕ ਕਿ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ।

ਪਿਹਲਾਂ ਅਧਿਆਪਕਾਂ ਨੇ ਪਟਿਆਲਾ ਦੇ ਫਵਾਰਾ ਚੌਕ 'ਤੇ ਜਾਮ ਲਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਫਿਰ ਬਾਅਦ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਨਿਕਲ ਗਏ।ਪਰ ਉੱਥੋਂ ਕੁਝ ਪ੍ਰਦਰਸ਼ਨਕਾਰੀ ਅਧਿਆਪਕ ਪਟਿਆਲਾ ਸੰਗਰੂਰ ਰੋਡ ਖੇਤਰ ਦੇ ਭਾਖੜਾ ਨਹਿਰ 'ਤੇ ਪਹੁੰਚ ਗਏ।

ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਸਖ਼ਤ ਗੁੱਸੇ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿੱਚੋਂ ਇੱਕ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਮੌਕੇ 'ਤੇ ਮੌਜੂਦ ਗੋਤਾਖੋਰ ਟੀਮ ਦੇ ਮੈਂਬਰਾਂ ਨੇ ਛਾਲ ਮਾਰ ਕੇ ਅਧਿਆਪਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
ਇਸ ਤੋਂ ਬਾਅਦ ਮਹਿਲਾ ਅਧਿਆਪਕਾਂ ਵੱਲੋਂ ਭਾਖੜਾ ਨਹਿਰ ਵਿੱਚ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਪ੍ਰਸ਼ਾਸਨ ਅਤੇ ਗੋਤਾਖੋਰਾਂ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਲਿਆ।

ਇਸ ਦੇ ਨਾਲ ਹੀ, ਮੁਖੀ ਵੀ ਨਹਿਰ ਦੇ ਉੱਪਰੋਂ ਲੰਘਦੇ ਪੁਲ 'ਤੇ ਚੜ੍ਹ ਗਿਆ ਅਤੇ ਛਾਲ ਮਾਰਨ ਲਈ ਤਿਆਰ ਸੀ ਕਿ ਉਸਨੂੰ ਪ੍ਰਸ਼ਾਸਨ ਨੇ ਰੋਕ ਦਿੱਤਾ ਅਤੇ ਉੱਥੋਂ ਹਟਾ ਦਿੱਤਾ।ਅਧਿਆਪਕਾਂ ਦਾ ਕਹਿਣਾ ਹੈ ਕਿ ਸਾਡੇ ਘਰ ਖਾਣ ਲਈ ਅਨਾਜ ਨਹੀਂ ਹੈ। ਪਰਿਵਾਰ ਭੁੱਖਾ ਮਰ ਰਿਹਾ ਹੈ। ਪਰ ਫਿਰ ਵੀ ਸਰਕਾਰ ਸਾਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕਰ ਰਹੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget