ਪੜਚੋਲ ਕਰੋ

Liquor Scam: ਕੇਜਰੀਵਾਲ ਲਈ ਖਟਕੜ ਕਲਾਂ 'ਚ ਧਰਨਾ ਦੇਣਾ ਸ਼ਹੀਦਾ ਦਾ ਅਪਮਾਨ, AAP ਦੇ ਐਲਾਨ 'ਤੇ BJP ਨੇ ਖੜ੍ਹੇ ਕੀਤੇ ਸਵਾਲ

Liquor Scam: ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ।

ਚੰਡੀਗੜ੍ਹ - ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਕੇਜਰੀਵਾਲ ਦੇ ਪੱਖ ਵਿੱਚ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਗੈਰ ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਅਪਮਾਨ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੰਤਰ-ਮੰਤਰ ਦੀ ਪੈਦਾਇਸ਼ ਹੈ ਅਤੇ ਇਸ ਨੂੰ ਆਪਣੇ ਆਕਾ ਦੇ ਪੱਖ ਵਿੱਚ ਧਰਨਾ ਵੀ ਯੰਤਰ ਮੰਤਰ ਤੇ ਲਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ ਜਦਕਿ ਕੇਜਰੀਵਾਲ ਨੌਜਵਾਨਾਂ ਨੂੰ ਇੱਕ ਬੋਤਲ ਨਾਲ ਇੱਕ ਬੋਤਲ ਮੁਫ਼ਤ ਦੇਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਨੂੰ ਖਟਕੜ ਕਲਾਂ ਦੀ ਪਵਿੱਤਰ ਧਰਤੀ ਨੂੰ ਅਪਵਿੱਤਰ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਕਿਹਾ ਕਿ ਆਪ ਦਾ ਧਰਨਿਆਂ ਨਾਲ ਗਹਿਰਾ ਰਿਸ਼ਤਾ ਹੈ, ਪਰ ਧਰਨਾ ਲਾਉਣਾ ਹੀ ਹਰ ਸਮੱਸਿਆ ਦਾ ਹੱਲ ਨਹੀਂ ਹੁੰਦਾ। ਉਹਨਾਂ ਕਿਹਾ ਕਿ ਕੇਜਰੀਵਾਲ ਸ਼ਰਾਬ ਮਾਫੀਆ ਦੇ ਕੇਸ ਵਿੱਚ ਜੇਲ ਗਏ ਸਨ ਅਤੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਆਗੂ ਖਾਸ ਕਰ ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨੀ ਲੜਾਈ ਲੜਨ ਨਾ ਕਿ ਪੰਜਾਬ ਨੂੰ ਦਿੱਲੀ ਵਾਂਗ ਧਰਨਿਆਂ ਦੀ ਰਾਜਧਾਨੀ ਨਾ ਬਣਾਉਣ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget