ਪੜਚੋਲ ਕਰੋ

Punjab Government: ਚੰਨੀ ਖਿਲਾਫ ਸੂਬੇ 'ਚ ਜ਼ੋਰਦਾਰ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਦੀਆਂ ਲੱਥੀਆਂ ਪੱਗਾਂ ਤਾਂ ਚੰਨੀ ਨੇ ਦਿੱਤੀ ਇਹ ਚਿਤਾਵਨੀ

ਪੰਜਾਬ ਦੇ ਸੀਐਮ ਚੰਰਨਜੀਤ ਸਿੰਘ ਚੰਨੀ ਖਿਲਾਫ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਬਰਨਾਲਾ: ਪੰਜਾਬ 'ਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਬਰਨਾਲਾ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰੈਲੀ ਤੋਂ ਪਹਿਲਾਂ ਪ੍ਰਦਰਸ਼ਨ ਕਰ ਰਹੇ ਐਨਐਚਐਮ ਸਿਹਤ ਕਰਮਚਾਰੀਆਂ ਨੇ ਵੀ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਿਹਤ ਕਰਮਚਾਰੀਆਂ ਦੀ ਪੁਲਿਸ ਨਾਲ ਖਿੱਚਧੂਹ ਵੀ ਹੋਈ ਅਤੇ ਪ੍ਰਦਰਸ਼ਨਕਾਰੀ ਦੀਆਂ ਪੱਗਾਂ ਲੱਥ ਗਈਆਂ।

ਜਾਣੋ ਚੰਨੀ ਨੇ ਦਿੱਤੀ ਕੀ ਚਿਤਾਵਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ’ਤੇ ਚੜ੍ਹਨ ਵਾਲਿਆਂ ਅਤੇ ਪ੍ਰੋਗਰਾਮ ਵਿਚ ਵਿਘਨ ਪਾਉਣ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਦਰਅਸਲ ਮੁੱਖ ਮੰਤਰੀ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕਰਨ ਲੱਗੇ ਤਾਂ ਬੇਰੁਜ਼ਗਾਰਾਂ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਗਈ। ਇਸ ਮੌਕੇ ਪੁਲਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਵਿਚ ਵਿਘਨ ਪਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਦਰਜ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ।

ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਅਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: Rules Changes from December: 1 ਦਸੰਬਰ ਤੋਂ ਬਦਲਣਗੇ ਇਹ ਨਿਯਮ, ਸਸਤਾ ਹੋ ਸਕਦਾ ਹੈ LPG ਸਿਲੰਡਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget